1 Samuel 23:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਾਊਲ ਨੇ ਆਪਣੀ ਸਾਰੀ ਫ਼ੌਜ ਲੜਾਈ ਲਈ ਤਿਆਰ ਕੀਤੀ ਅਤੇ ਉਹ ਕਈਲਾਹ ਵਿੱਚ ਦਾਊਦ ਅਤੇ ਉਸ ਦੇ ਆਦਮੀਆਂ ਉੱਤੇ ਕੂਚ ਕਰਨ ਲਈ ਤਿਆਰ ਹੋ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਸ਼ਾਊਲ ਨੇ ਆਪਣੇ ਸਾਰੇ ਲੋਕਾਂ ਨੂੰ ਇਕੱਠਿਆਂ ਕੀਤਾ ਭਈ ਓਹ ਜੁੱਧ ਕਰ ਕੇ ਅਤੇ ਕਈਲਾਹ ਵਿੱਚ ਜਾ ਕੇ ਦਾਊਦ ਨੂੰ ਅਤੇ ਉਹ ਦੇ ਕਟਕ ਨੂੰ ਘੇਰਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਾਊਲ ਨੇ ਆਪਣੇ ਸਾਰੇ ਲੋਕਾਂ ਨੂੰ ਇਕੱਠਿਆਂ ਕੀਤਾ ਕਿ ਉਹ ਯੁੱਧ ਕਰ ਕੇ ਅਤੇ ਕਈਲਾਹ ਨਗਰ ਵਿੱਚ ਜਾ ਕੇ ਦਾਊਦ ਨੂੰ ਅਤੇ ਉਹ ਦੇ ਸਾਥੀਆਂ ਨੂੰ ਘੇਰਾ ਪਾ ਲੈਣ।