1 Samuel 23:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੂੰ ਪਤਾ ਲੱਗਾ ਕਿ ਸ਼ਾਊਲ ਉਸ ਦੇ ਵਿਰੁੱਧ ਲੜਨ ਦੀ ਸਾਜਿਸ਼ ਕਰ ਰਿਹਾ ਹੈ ਤਾਂ ਦਾਊਦ ਨੇ ਅਬਯਾਥਾਰ ਜਾਜਕ ਨੂੰ ਕਿਹਾ, “ਉਹ ਏਫ਼ੋਦ ਲੈ ਆ।”
Punjabi Bible 2016 - ਪਵਿੱਤਰ ਬਾਈਬਲ O.V.
ਦਾਊਦ ਨੂੰ ਖਬਰ ਹੋਈ ਜੋ ਸ਼ਾਊਲ ਮੇਰੇ ਨਾਲ ਅੰਦਰੋ ਅੰਦਰ ਖੋਟੀ ਨੀਤ ਬੰਨ੍ਹਦਾ ਹੈ ਤਾਂ ਉਸ ਨੇ ਅਬਯਾਥਾਰ ਜਾਜਕ ਨੂੰ ਆਖਿਆ, ਏਫ਼ੋਦ ਐਥੇ ਲੈ ਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਨੂੰ ਖ਼ਬਰ ਹੋਈ ਜੋ ਸ਼ਾਊਲ ਮੇਰੇ ਨਾਸ ਦੀ ਯੋਜਨਾ ਤਿਆਰ ਕਰ ਰਿਹਾ ਹੈ ਤਾਂ ਉਸ ਨੇ ਅਬਯਾਥਾਰ ਜਾਜਕ ਨੂੰ ਆਖਿਆ, ਏਫ਼ੋਦ ਐਥੇ ਲੈ ਆ।