1 Samuel 24:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਸ਼ਾਊਲ ਫ਼ਲਿਸਤਿਆਂ ਦਾ ਪਿੱਛਾ ਕਰਕੇ ਮੁੜ ਪਿਆ ਤਾਂ ਲੋਕਾਂ ਨੇ ਸ਼ਾਊਲ ਨੂੰ ਕਿਹਾ, “ਦਾਊਦ ਹੁਣ ਏਨ-ਗਦੀ ਦੀ ਉਜਾੜ ਵਿੱਚ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਜਿਹਾ ਹੋਇਆ ਜਾਂ ਸ਼ਾਊਲ ਫਲਿਸਤੀਆਂ ਦਾ ਪਿੱਛਾ ਕਰਨ ਤੋਂ ਮੁੜ ਪਿਆ ਤਾਂ ਲੋਕਾਂ ਨੇ ਉਹ ਨੂੰ ਖਬਰ ਦਿੱਤੀ ਕਿ ਵੇਖੋ, ਦਾਊਦ ਏਨ-ਗਦੀ ਦੀ ਉਜਾੜ ਵਿੱਚ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਜਿਹਾ ਹੋਇਆ ਜਦ ਸ਼ਾਊਲ ਫ਼ਲਿਸਤੀਆਂ ਦਾ ਪਿੱਛਾ ਕਰਨ ਤੋਂ ਮੁੜ ਪਿਆ ਤਾਂ ਲੋਕਾਂ ਨੇ ਉਹ ਨੂੰ ਖ਼ਬਰ ਦਿੱਤੀ ਕਿ ਵੇਖੋ, ਦਾਊਦ ਏਨ-ਗਦੀ ਦੀ ਉਜਾੜ ਵਿੱਚ ਹੈ।