1 Samuel 24:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦਾ ਪਾਤਸ਼ਾਹ ਕਿਸ ਦੇ ਮਗਰ ਲੱਗਾ ਹੋਇਆ ਹੈ ਕਿਸੇ ਦੇ ਖਿਲਾਫ਼ ਲੜ ਰਿਹਾ ਹੈ? ਕੀ ਤੂੰ ਭਲਾ ਇੱਕ ਮੋਏ ਹੋਏ ਕੁੱਤੇ ਜਾਂ ਪਿੱਸੂ ਦਾ ਪਿੱਛਾ ਕਰ ਰਿਹਾ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲ ਦਾ ਪਾਤਸ਼ਾਹ ਕਿਹ ਦੇ ਮਗਰ ਨਿੱਕਲਿਆ ਹੈ ਅਤੇ ਤੂੰ ਕਿਹ ਦਾ ਪਿੱਛਾ ਕਰਨ ਲਈ ਆਇਆ ਹੈਂ? ਭਲਾ, ਮੋਏ ਹੋਏ ਕੁੱਤੇ ਦਾ ਯਾ ਇੱਕ ਪਿਸੂ ਦਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲ ਦਾ ਰਾਜਾ ਕਿਸ ਦੇ ਮਗਰ ਨਿੱਕਲਿਆ ਹੈ ਅਤੇ ਤੂੰ ਕਿਸ ਦਾ ਪਿੱਛਾ ਕਰਨ ਲਈ ਆਇਆ ਹੈਂ? ਭਲਾ, ਮਰੇ ਹੋਏ ਕੁੱਤੇ ਦਾ ਜਾਂ ਇੱਕ ਪਿੱਸੂ ਦਾ!