1 Samuel 24:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਦਾ ਨਿਆਂ ਯਹੋਵਾਹ ਨੂੰ ਹੀ ਕਰਨ ਦੇ। ਉਸ ਨੂੰ ਹੀ ਤੇਰੇ ਅਤੇ ਮੇਰੇ ਵਿੱਚਕਾਰ ਫ਼ੈਸਲਾ ਕਰਨ ਦੇ। ਯਹੋਵਾਹ ਮੇਰੀ ਮਦਦ ਕਰੇਗਾ ਅਤੇ ਇਹ ਸਾਬਿਤ ਕਰੇਗਾ ਕਿ ਮੈਂ ਠੀਕ ਹਾਂ। ਯਹੋਵਾਹ ਤੇਰੇ ਤੋਂ ਮੈਨੂੰ ਬਚਾਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਯਹੋਵਾਹ ਹੀ ਨਿਆਈ ਬਣੇ ਅਤੇ ਮੇਰੇ ਤੇਰੇ ਵਿੱਚ ਨਿਤਾਰਾ ਕਰੇ ਅਤੇ ਵੇਖੇ ਅਤੇ ਮੇਰੇ ਝਗੜੇ ਨੂੰ ਨਿਬੇੜੇ ਅਤੇ ਮੈਨੂੰ ਤੇਰੇ ਹੱਥੋਂ ਛੁਡਾਵੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਯਹੋਵਾਹ ਹੀ ਨਿਆਈਂ ਬਣੇ ਅਤੇ ਮੇਰੇ ਤੇਰੇ ਵਿੱਚ ਨਿਤਾਰਾ ਕਰੇ ਅਤੇ ਵੇਖੇ ਅਤੇ ਮੇਰੇ ਝਗੜੇ ਨੂੰ ਨਬੇੜੇ ਅਤੇ ਮੈਨੂੰ ਤੇਰੇ ਹੱਥੋਂ ਛੁਡਾਵੇ।