1 Samuel 24:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਸ਼ਾਊਲ ਨੇ ਸਾਰੇ ਇਸਰਾਏਲ ਵਿੱਚੋਂ 3,000 ਆਦਮੀ ਚੁਣੇ ਅਤੇ ਉਨ੍ਹਾਂ ਨੂੰ ਨਾਲ ਲੈ ਕੇ ਦਾਊਦ ਅਤੇ ਉਸ ਦੇ ਸਾਥੀਆਂ ਨੂੰ ਲੱਭਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਦਾਊਦ ਨੂੰ ਜੰਗਲੀ ਬੱਕਰੀਆਂ ਦੀ ਚੱਟਾਨ ਵੱਲ ਲੱਭਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਸ਼ਾਊਲ ਸਾਰੇ ਇਸਰਾਏਲ ਵਿੱਚੋਂ ਤਿੰਨ ਹਜ਼ਾਰ ਚੁਣਵੇਂ ਮਨੁੱਖ ਕੱਢ ਕੇ ਜੰਗਲੀ ਬੱਕਰੀਆਂ ਦੇ ਟੇਕਰੇ ਵੱਲ ਦਾਊਦ ਅਤੇ ਉਹ ਦੇ ਮਨੁੱਖਾਂ ਨੂੰ ਭਾਲਣ ਤੁਰਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸ਼ਾਊਲ ਸਾਰੇ ਇਸਰਾਏਲ ਵਿੱਚੋਂ ਤਿੰਨ ਹਜ਼ਾਰ ਚੁਣਵੇਂ ਮਨੁੱਖ ਕੱਢ ਕੇ ਜੰਗਲੀ ਬੱਕਰੀਆਂ ਦੇ ਟੇਕਰੇ ਵੱਲ ਦਾਊਦ ਅਤੇ ਉਹ ਦੇ ਮਨੁੱਖਾਂ ਨੂੰ ਭਾਲਣ ਤੁਰਿਆ।