1 Samuel 24:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਊਦ ਦੇ ਸਾਥੀਆਂ ਨੇ ਆਖਿਆ, “ਅੱਜ ਹੀ ਉਹ ਦਿਨ ਹੈ ਜਿਸਦੇ ਬਾਰੇ ਯਹੋਵਾਹ ਨੇ ਆਖਿਆ ਸੀ। ਯਹੋਵਾਹ ਨੇ ਤੈਨੂੰ ਕਿਹਾ ਸੀ, ‘ਮੈਂ ਤੇਰੇ ਦੁਸ਼ਮਣ ਤੇਰੇ ਹੱਥ ਦੇਵੇਆਂਗਾ ਫ਼ਿਰ ਤੂੰ ਜੋ ਚਾਹੇਂ ਆਪਣੇ ਦੁਸ਼ਮਣ ਨਾਲ ਕਰੀਂ।’” ਤਦ ਦਾਊਦ ਰੀਂਗਦਾ-ਰੀਂਗਦਾ ਸ਼ਾਊਲ ਦੇ ਬਹੁਤ ਨੇੜੇ ਆ ਗਿਆ। ਤਦ ਦਾਊਦ ਨੇ ਸ਼ਾਊਲ ਦੇ ਚੋਗੇ ਦੀ ਨੁੱਕਰ ਪਾੜੀ। ਸ਼ਾਊਲ ਨੂੰ ਦਾਊਦ ਨਜ਼ਰ ਨਾ ਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਦਾਊਦ ਦੇ ਮਨੁੱਖਾਂ ਨੇ ਉਹ ਨੂੰ ਆਖਿਆ, ਵੇਖੋ, ਉਹ ਦਿਨ ਆਇਆ ਹੈ ਜੋ ਯਹੋਵਾਹ ਨੇ ਤੁਹਾਨੂੰ ਆਖਿਆ ਸੀ ਕਿ ਵੇਖ, ਮੈਂ ਤੇਰੇ ਵੈਰੀ ਨੂੰ ਭਈ ਜੋ ਤੈਨੂੰ ਭਾਵੇ ਸੋ ਉਹ ਦੇ ਨਾਲ ਕਰਨ ਲਈ ਤੇਰੇ ਹੱਥ ਵਿੱਚ ਕਰ ਦਿਆਂਗਾ। ਤਦ ਦਾਊਦ ਨੇ ਮਲਕੜੇ ਉੱਠ ਕੇ ਸ਼ਾਊਲ ਦੀ ਚੱਦਰ ਦਾ ਪੱਲਾ ਕੱਟ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਦੇ ਮਨੁੱਖਾਂ ਨੇ ਉਹ ਨੂੰ ਆਖਿਆ, ਵੇਖੋ, ਉਹ ਦਿਨ ਆਇਆ ਹੈ ਜੋ ਯਹੋਵਾਹ ਨੇ ਤੁਹਾਨੂੰ ਆਖਿਆ ਸੀ ਕਿ ਵੇਖ, ਮੈਂ ਤੇਰੇ ਵੈਰੀ ਨੂੰ ਭਈ ਜੋ ਤੈਨੂੰ ਭਾਵੇ ਸੋ ਉਹ ਦੇ ਨਾਲ ਕਰਨ ਤੇਰੇ ਹੱਥ ਵਿੱਚ ਕਰ ਦਿਆਂਗਾ। ਤਦ ਦਾਊਦ ਨੇ ਚੁੱਪ-ਚਾਪ ਉੱਠ ਕੇ ਸ਼ਾਊਲ ਦੀ ਚੱਦਰ ਦਾ ਪੱਲਾ ਕੱਟ ਲਿਆ।