1 Samuel 24:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਾਦ ਵਿੱਚ ਦਾਊਦ ਨੂੰ ਸ਼ਾਊਲ ਦੇ ਚੋਗੇ ਦੀ ਨੁੱਕਰ ਕੱਟਣ ਦਾ ਅਫ਼ਸੋਸ ਲੱਗਾ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਦੇ ਪਿੱਛੋਂ ਅਜਿਹਾ ਹੋਇਆ ਜੋ ਦਾਊਦ ਦਾ ਮਨ ਵਿਆਕਲ ਹੋ ਗਿਆ, ਉਸ ਨੇ ਉਹ ਦੀ ਚੱਦਰ ਦਾ ਪੱਲਾ ਜੋ ਕੱਟਿਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਦੇ ਪਿੱਛੋਂ ਅਜਿਹਾ ਹੋਇਆ ਜੋ ਦਾਊਦ ਦਾ ਮਨ ਬੇਚੈਨ ਹੋ ਗਿਆ ਇਸ ਲਈ ਕਿ ਉਸ ਨੇ ਉਹ ਦੀ ਚੱਦਰ ਦਾ ਪੱਲਾ ਜੋ ਕੱਟਿਆ ਸੀ।