1 Samuel 24:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਆਪਣੇ ਸਾਥੀਆਂ ਨੂੰ ਆਖਿਆ, “ਮੈਂ ਯਹੋਵਾਹ ਦੀ ਸੌਂਹ ਖਾਂਦਾ ਹਾਂ ਕਿ ਮੈਂ ਫ਼ਿਰ ਅਜਿਹਾ ਆਪਣੇ ਰਾਜੇ ਨਾਲ ਨਹੀਂ ਕਰਾਂਗਾ। ਉਹ ਯਹੋਵਾਹ ਦੁਆਰਾ ਚੁਣਿਆ ਗਿਆ ਹੈ। ਕਿਉਂ ਕਿ ਉਹ ਚੁਣਿਆ ਹੋਇਆ ਹੈ, ਮੈਂ ਕਦੇ ਵੀ ਉਸ ਨੂੰ ਮਾਰਨ ਦੀ ਕੋਸ਼ਿਸ਼ ਨਹੀਂ ਕਰਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਆਪਣੇ ਲੋਕਾਂ ਨੂੰ ਆਖਿਆ, ਯਹੋਵਾਹ ਨਾ ਕਰੇ ਭਈ ਮੈਂ ਆਪਣੇ ਸੁਆਮੀ ਨਾਲ ਜੋ ਯਹੋਵਾਹ ਵੱਲੋਂ ਮਸਹ ਹੋਇਆ ਹੈ ਅਜਿਹਾ ਕੰਮ ਕਰਾਂ ਜੋ ਆਪਣਾ ਹੱਥ ਉਹ ਦੇ ਵਿਰੁੱਧ ਚਲਾਵਾਂ ਕਿਉਂ ਜੋ ਉਹ ਪਰਮੇਸ਼ੁਰ ਦਾ ਮਸਹ ਕੀਤਾ ਹੋਇਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਆਪਣੇ ਲੋਕਾਂ ਨੂੰ ਆਖਿਆ, ਯਹੋਵਾਹ ਨਾ ਕਰੇ ਕਿ ਮੈਂ ਆਪਣੇ ਸੁਆਮੀ ਨਾਲ ਜੋ ਯਹੋਵਾਹ ਵੱਲੋਂ ਅਭਿਸ਼ੇਕ ਹੋਇਆ ਹੈ ਅਜਿਹਾ ਕੰਮ ਕਰਾਂ ਜੋ ਆਪਣਾ ਹੱਥ ਉਹ ਦੇ ਵਿਰੁੱਧ ਚਲਾਵਾਂ ਕਿਉਂ ਜੋ ਉਹ ਪਰਮੇਸ਼ੁਰ ਦਾ ਅਭਿਸ਼ੇਕ ਕੀਤਾ ਹੋਇਆ ਹੈ।