1 Samuel 24:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਸ਼ਾਊਲ ਨੂੰ ਕਿਹਾ, “ਤੂੰ ਲੋਕਾਂ ਦੀ ਕਿਉਂ ਸੁਣਦਾ ਹੈਂ ਜਦੋਂ ਉਹ ਤੈਨੂੰ ਇਹ ਆਖਦੇ ਹਨ ਕਿ, ‘ਦਾਊਦ ਤੈਨੂੰ ਮਾਰਨ ਦੀ ਵਿਉਂਤ ਕਰਦਾ ਪਿਆ ਹੈ?’
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਦਾਊਦ ਨੇ ਸ਼ਾਊਲ ਨੂੰ ਆਖਿਆ, ਤੂੰ ਉਨ੍ਹਾਂ ਆਦਮੀਆਂ ਦੀਆਂ ਗੱਲਾਂ ਉੱਤੇ ਕਾਹ ਨੂੰ ਕੰਨ ਲਾਉਂਦਾ ਹੈਂ ਜਿਹੜੇ ਆਖਦੇ ਹਨ ਭਈ ਵੇਖੋ, ਦਾਊਦ ਤੁਹਾਡੀ ਬੁਰਿਆਈ ਚਾਹੁੰਦਾ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਨੇ ਸ਼ਾਊਲ ਨੂੰ ਆਖਿਆ, ਤੂੰ ਉਨ੍ਹਾਂ ਆਦਮੀਆਂ ਦੀਆਂ ਗੱਲਾਂ ਉੱਤੇ ਕਿਉਂ ਕੰਨ ਲਾਉਂਦਾ ਹੈ ਜਿਹੜੇ ਆਖਦੇ ਹਨ ਭਈ ਵੇਖੋ, ਦਾਊਦ ਤੁਹਾਡੀ ਬੁਰਿਆਈ ਚਾਹੁੰਦਾ ਹੈ?