1 Samuel 25:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਦੇ ਆਦਮੀਆਂ ਨੇ ਵਾਪਸ ਪਰਤਕੇ ਇਹ ਸਭ ਕੁਝ ਜਾਕੇ ਦਾਊਦ ਨੂੰ ਦੱਸਿਆ।
Punjabi Bible 2016 - ਪਵਿੱਤਰ ਬਾਈਬਲ O.V.
ਦਾਊਦ ਦੇ ਜੁਆਨ ਹਟ ਕੇ ਤੁਰ ਪਏ ਅਤੇ ਮੁੜ ਆਏ ਅਤੇ ਉਨ੍ਹਾਂ ਸਭਨਾਂ ਗੱਲਾਂ ਦੇ ਅਨੁਸਾਰ ਉਹ ਨੂੰ ਸੁਨੇਹਾ ਆ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਦੇ ਜੁਆਨ ਹਟ ਕੇ ਤੁਰ ਪਏ ਅਤੇ ਮੁੜ ਆਏ ਅਤੇ ਉਨ੍ਹਾਂ ਸਭਨਾਂ ਗੱਲਾਂ ਦੇ ਅਨੁਸਾਰ ਉਹ ਨੂੰ ਸੁਨੇਹਾ ਆ ਦਿੱਤਾ।