1 Samuel 25:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਦਾਊਦ ਨੇ ਆਪਣੇ ਆਦਮੀਆਂ ਨੂੰ ਕਿਹਾ, “ਸਭ ਆਪੋ-ਆਪਣੀਆਂ ਤਲਵਾਰਾਂ ਬੰਨ੍ਹੋ।” ਤਾਂ ਦਾਊਦ ਅਤੇ ਉਸ ਦੇ ਆਦਮੀਆਂ ਨੇ ਆਪੋ-ਆਪਣੀਆਂ ਤਲਵਾਰਾਂ ਬੰਨ੍ਹੀਆਂ। 400 ਦੇ ਕਰੀਬ ਮਨੁੱਖ ਦਾਊਦ ਦੇ ਨਾਲ ਗਏ ਅਤੇ 200 ਆਦਮੀ ਰਸਦ ਲਈ ਪਿੱਛੇ ਠਹਿਰੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਦਾਊਦ ਨੇ ਆਪਣੇ ਲੋਕਾਂ ਨੂੰ ਆਖਿਆ, ਸੱਭੋ ਆਪੋ ਆਪਣੀਆਂ ਤਲਵਾਰਾਂ ਬੰਨ੍ਹੋ। ਸੋ ਸਭਨਾਂ ਨੇ ਆਪੋ ਆਪਣੀ ਤਲਵਾਰ ਬੰਨ੍ਹ ਲਈ ਅਤੇ ਦਾਊਦ ਨੇ ਵੀ ਆਪਣੀ ਤਲਵਾਰ ਬੰਨ੍ਹੀ ਅਤੇ ਚਾਰਕੁ ਸੌ ਜੁਆਨ ਦਾਊਦ ਦੇ ਨਾਲ ਤੁਰ ਪਏ ਅਤੇ ਦੋ ਸੌ ਨਿੱਕ ਸੁੱਕ ਕੋਲ ਠਹਿਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਦਾਊਦ ਨੇ ਆਪਣੇ ਲੋਕਾਂ ਨੂੰ ਆਖਿਆ, ਸੱਭੋ ਆਪੋ ਆਪਣੀਆਂ ਤਲਵਾਰਾਂ ਬੰਨ੍ਹੋ। ਸੋ ਸਭਨਾਂ ਨੇ ਆਪੋ-ਆਪਣੀ ਤਲਵਾਰ ਬੰਨ ਲਈ ਅਤੇ ਦਾਊਦ ਨੇ ਵੀ ਆਪਣੀ ਤਲਵਾਰ ਬੰਨੀ ਅਤੇ ਚਾਰ ਸੌ ਜੁਆਨ ਦਾਊਦ ਦੇ ਨਾਲ ਤੁਰ ਪਏ ਅਤੇ ਦੋ ਸੌ ਨਿੱਕ ਸੁੱਕ ਕੋਲ ਠਹਿਰੇ।