1 Samuel 25:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨਾਬਾਲ ਦੇ ਨੌਕਰਾਂ ਵਿੱਚੋਂ ਇੱਕ ਨੇ ਉਸਦੀ ਬੀਵੀ ਅਬੀਗੈਲ ਨੂੰ ਜਾਕੇ ਆਖਿਆ, “ਵੇਖੋ, ਦਾਊਦ ਨੇ ਉਜਾੜ ਤੋਂ ਸਾਡੇ ਮਾਲਕ ਦੀ ਸੁੱਖ-ਸਾਂਦ ਪੁੱਛਣ ਲਈ ਕੁਝ ਹਲਕਾਰੇ ਭੇਜੇ ਸਨ ਪਰ ਨਾਬਾਲ ਉਨ੍ਹਾਂ ਨਾਲ ਬੜਾ ਮਾੜਾ ਪੇਸ਼ ਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਨ੍ਹਾਂ ਜੁਆਨਾਂ ਵਿੱਚੋਂ ਇੱਕ ਨੇ ਨਾਬਾਲ ਦੀ ਤੀਵੀਂ ਅਬੀਗੈਲ ਨੂੰ ਆਖਿਆ, ਵੇਖੋ, ਦਾਊਦ ਨੇ ਉਜਾੜ ਵਿੱਚੋਂ ਸਾਡੇ ਮਾਲਕ ਕੋਲ ਸੁਖ ਸਾਂਦ ਪੁੱਛਣ ਲਈ ਹਲਕਾਰੇ ਘੱਲੇ ਪਰ ਉਸ ਨੇ ਉਨ੍ਹਾਂ ਨੂੰ ਝਿੜਕਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਨ੍ਹਾਂ ਜੁਆਨਾਂ ਵਿੱਚੋਂ ਇੱਕ ਨੇ ਨਾਬਾਲ ਦੀ ਇਸਤਰੀ ਅਬੀਗੈਲ ਨੂੰ ਆਖਿਆ, ਵੇਖੋ, ਦਾਊਦ ਨੇ ਉਜਾੜ ਵਿੱਚੋਂ ਸਾਡੇ ਮਾਲਕ ਕੋਲ ਸੁੱਖ-ਸਾਂਦ ਪੁੱਛਣ ਲਈ ਦੂਤ ਘੱਲੇ ਪਰ ਉਸ ਨੇ ਉਨ੍ਹਾਂ ਨੂੰ ਝਿੜਕਿਆ।