1 Samuel 25:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਣ ਇਸ ਬਾਰੇ ਜ਼ਰਾ ਸੋਚੋ ਅਤੇ ਵਿੱਚਾਰੋ ਕਿ ਤੁਸੀਂ ਕੀ ਕਰੋਂਗੇ? ਨਾਬਾਲ ਇੰਨਾ ਦੁਸ਼ਟ ਸੀ, ਕਿ ਉਸ ਨੂੰ ਉਸਦਾ ਮਨ ਬਦਲਣ ਲਈ ਪ੍ਰੇਰਣਾ ਅਸੰਭਵ ਸੀ। ਸਾਡੇ ਮਾਲਕ ਅਤੇ ਉਸ ਦੇ ਪਰਿਵਾਰ ਉੱਪਰ ਲਈ ਭਾਰੀ ਕਰੋਪੀ ਆਉਣ ਵਾਲੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਹੁਣ ਸਮਝੋ ਅਤੇ ਵਿਚਾਰੋਂ ਜੋ ਤੁਸੀਂ ਕਿ ਕਰੋਗੇ ਕਿਉਂ ਜੋ ਸਾਡੇ ਮਾਲਕ ਉੱਤੇ ਅਤੇ ਉਹ ਦੇ ਸਾਰੇ ਟੱਬਰ ਉੱਤੇ ਬਦੀ ਪੈਣ ਵਾਲੀ ਹੈ। ਉਹ ਤਾਂ ਅਜਿਹਾ ਸ਼ਤਾਨ ਦਾ ਪੁੱਤ੍ਰ ਹੈ ਜੋ ਉਹ ਦੇ ਅੱਗੇ ਕੋਈ ਗੱਲ ਨਹੀਂ ਕਰ ਸੱਕਦਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਹੁਣ ਸਮਝੋ ਅਤੇ ਵਿਚਾਰੋ ਜੋ ਤੁਸੀਂ ਕੀ ਕਰੋਗੇ ਕਿਉਂ ਜੋ ਸਾਡੇ ਮਾਲਕ ਉੱਤੇ ਅਤੇ ਉਹ ਦੇ ਸਾਰੇ ਟੱਬਰ ਉੱਤੇ ਬਦੀ ਪੈਣ ਵਾਲੀ ਹੈ। ਉਹ ਤਾਂ ਅਜਿਹਾ ਦੁਸ਼ਟ ਦਾ ਪੁੱਤਰ ਹੈ ਜੋ ਉਹ ਦੇ ਅੱਗੇ ਕੋਈ ਗੱਲ ਨਹੀਂ ਕਰ ਸਕਦਾ।