1 Samuel 25:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਅਬੀਗੈਲ ਨੇ ਆਪਣੇ ਚਾਕਰਾਂ ਨੂੰ ਆਖਿਆ, “ਤੁਸੀਂ ਮੇਰੇ ਅੱਗੇ ਤੁਰੋ, ਮੈਂ ਤੁਹਾਡੇ ਨਾਲ ਚੱਲਦੀ ਹਾਂ।” ਪਰ ਇਹ ਸਭ ਉਸ ਨੇ ਆਪਣੇ ਪਤੀ ਨੂੰ ਨਾ ਦੱਸਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਪਣੇ ਟਹਿਲੂਆਂ ਨੂੰ ਆਖਿਆ, ਮੇਰੇ ਅੱਗੇ ਤੁਰੋ। ਵੇਖੋ, ਮੈਂ ਤੁਹਾਡੇ ਮਗਰ ਮਗਰ ਆਉਂਦੀ ਹਾਂ ਪਰ ਉਸ ਨੇ ਆਪਣੇ ਭਰਤੇ ਨਾਬਾਲ ਨੂੰ ਨਾ ਦੱਸਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਆਪਣੇ ਸੇਵਕਾਂ ਨੂੰ ਆਖਿਆ, ਮੇਰੇ ਅੱਗੇ ਤੁਰੋ। ਵੇਖੋ, ਮੈਂ ਤੁਹਾਡੇ ਮਗਰ-ਮਗਰ ਆਉਂਦੀ ਹਾਂ ਪਰ ਉਸ ਨੇ ਆਪਣੇ ਪਤੀ ਨਾਬਾਲ ਨੂੰ ਨਾ ਦੱਸਿਆ।