1 Samuel 25:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਾਓਨ ਵਿੱਚ ਇੱਕ ਬੜਾ ਹੀ ਅਮੀਰ ਆਦਮੀ ਰਹਿੰਦਾ ਸੀ। ਉਸ ਕੋਲ 3,000 ਭੇਡਾਂ ਅਤੇ 1,000 ਬੱਕਰੀਆਂ ਸਨ। ਉਹ ਮਨੁੱਖ ਕਰਮਲ ਵਿੱਚ ਕਿਸੇ ਕਾਰੋਬਾਰ ਦੇ ਸਿਲਸਿਲੇ ਵਿੱਚ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉੱਥੇ ਮਾਓਨ ਵਿੱਚ ਇੱਕ ਮਨੁੱਖ ਸੀ ਜਿਹ ਦਾ ਕਾਰੋ ਬਾਰ ਕਰਮਲ ਵਿੱਚ ਸੀ। ਇਹ ਬਹੁਤ ਵੱਡਾ ਮਨੁੱਖ ਸੀ ਅਤੇ ਤਿੰਨ ਹਜ਼ਾਰ ਭੇਡ ਅਰ ਇੱਕ ਹਜ਼ਾਰ ਬੱਕਰੀ ਉਹ ਦੇ ਕੋਲ ਸੀ ਅਤੇ ਉਹ ਕਰਮਲ ਵਿੱਚ ਆਪਣੀਆਂ ਭੇਡਾਂ ਦੀ ਉੱਨ ਕਤਰ ਰਿਹਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਥੇ ਮਾਓਨ ਵਿੱਚ ਇੱਕ ਮਨੁੱਖ ਸੀ ਜਿਹ ਦਾ ਕਾਰੋਬਾਰ ਕਰਮਲ ਵਿੱਚ ਸੀ। ਇਹ ਬਹੁਤ ਧਨਵਾਨ ਮਨੁੱਖ ਸੀ ਅਤੇ ਤਿੰਨ ਹਜ਼ਾਰ ਭੇਡ ਅਤੇ ਇੱਕ ਹਜ਼ਾਰ ਬੱਕਰੀਆਂ ਉਹ ਦੇ ਕੋਲ ਸੀ ਅਤੇ ਉਹ ਕਰਮਲ ਵਿੱਚ ਆਪਣੀਆਂ ਭੇਡਾਂ ਦੀ ਉੱਨ ਕਤਰ ਰਿਹਾ ਸੀ।