1 Samuel 25:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਅਜੇ ਜਦੋਂ ਅਬੀਗੈਲ ਨੂੰ ਨਹੀਂ ਸੀ ਮਿਲਿਆ ਤਾਂ ਦਾਊਦ ਆਖ ਰਿਹਾ ਸੀ, “ਮੈਂ ਉਜਾੜ ਵਿੱਚ ਨਾਬਾਲ ਦੀ ਜ਼ਾਇਦਾਦ ਦੀ ਰੱਖਿਆ ਕੀਤੀ। ਮੈਂ ਉਸਦੀ ਇੱਕ ਵੀ ਭੇਡ ਨਾ ਗੁਆਚਣ ਦਿੱਤੀ। ਮੈਂ ਵਿਅਰਥ ਹੀ ਉਸਦੀ ਇੰਨੀ ਰਾਖੀ ਕਰਦਾ ਰਿਹਾ। ਮੈਂ ਉਸ ਨਾਲ ਭਲਾਈ ਕਰਦਾ ਰਿਹਾ ਪਰ ਉਸ ਨੇ ਮੇਰੇ ਨਾਲ ਬੁਰਿਆਈ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਦਾਊਦ ਨੇ ਆਖਿਆ ਸੀ ਕਿ ਜੋ ਕੁਝ ਮਾਲ ਇਹ ਦਾ ਉਜਾੜ ਵਿੱਚ ਹੈ ਸੀ ਸੋ ਮੈਂ ਵਿਅਰਥ ਹੀ ਉਹ ਦੀ ਅਜਿਹੀ ਰਾਖੀ ਕਰਦਾ ਰਿਹਾ ਜੋ ਉਹ ਦੇ ਸਾਰੇ ਮਾਲ ਵਿੱਚੋਂ ਰਤਾ ਵੀ ਨਾ ਗੁਆਚਿਆ ਅਤੇ ਉਸ ਨੇ ਭਲਿਆਈ ਦੀ ਥਾਂ ਮੇਰੇ ਨਾਲ ਬੁਰਿਆਈ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਨੇ ਆਖਿਆ ਸੀ ਕਿ ਜੋ ਕੁਝ ਮਾਲ ਇਹ ਦਾ ਉਜਾੜ ਵਿੱਚ ਹੈ ਸੀ ਸੋ ਮੈਂ ਵਿਅਰਥ ਹੀ ਉਹ ਅਜਿਹੀ ਰਾਖੀ ਕਰਦਾ ਰਿਹਾ ਜੋ ਉਹ ਦੇ ਸਾਰੇ ਮਾਲ ਵਿੱਚੋਂ ਰੱਤਾ ਵੀ ਨਾ ਗੁਆਚਿਆ ਅਤੇ ਉਸ ਨੇ ਭਲਿਆਈ ਦੇ ਥਾਂ ਮੇਰੇ ਨਾਲ ਬੁਰਿਆਈ ਕੀਤੀ।