1 Samuel 25:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸੇ ਵਕਤ ਉੱਥੇ ਅਬੀਗੈਲ ਪਹੁੰਚ ਗਈ। ਜਦੋਂ ਅਬੀਗੈਲ ਨੇ ਦਾਊਦ ਨੂੰ ਵੇਖਿਆ, ਉਹ ਝਟ੍ਟ ਆਪਣੇ ਖੋਤੇ ਤੋਂ ਉੱਤਰੀ ਅਤੇ ਅੱਗੇ ਆਪਣਾ ਸਿਰ ਝੁਕਾ ਕੇ ਮੱਥਾ ਟੇਕਿਆ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਅਬੀਗੈਲ ਨੇ ਦਾਊਦ ਨੂੰ ਡਿੱਠਾ ਤਾਂ ਛੇਤੀ ਕੀਤੀ ਅਤੇ ਖੋਤੇ ਉੱਤੋਂ ਹੇਠਾਂਹ ਲਹਿ ਦੇ ਦਾਊਦ ਦੇ ਅੱਗੇ ਮੂੰਹ ਪਰਨੇ ਡਿੱਗ ਪਈ ਅਤੇ ਧਰਤੀ ਤੇ ਮੱਥਾ ਟੇਕਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਅਬੀਗੈਲ ਨੇ ਦਾਊਦ ਨੂੰ ਦੇਖਿਆ ਤਾਂ ਛੇਤੀ ਕੀਤੀ ਅਤੇ ਗਧੇ ਉੱਤੋਂ ਹੇਠਾਂ ਉਤਰ ਕੇ ਦਾਊਦ ਦੇ ਅੱਗੇ ਮੂੰਹ ਪਰਨੇ ਡਿੱਗ ਪਈ ਅਤੇ ਧਰਤੀ ਤੇ ਮੱਥਾ ਟੇਕਿਆ।