1 Samuel 25:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਆਖਣ ਲਗੀ, “ਹੇ ਸੁਆਮੀ! ਕਿਰਪਾ ਕਰਕੇ ਮੇਰੀ ਬੇਨਤੀ ਸੁਣ। ਹੇ ਮਹਾਰਾਜ ਇਹ ਸਭ ਦੋਸ਼ ਮੇਰੇ ਉੱਤੇ ਰੱਖ ਅਤੇ ਆਪਣੀ ਦਾਸੀ ਦੀ ਬੇਨਤੀ ਸੁਣ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦੇ ਪੈਰਾਂ ਉੱਤੇ ਡਿੱਗ ਕੇ ਬੋਲਣ ਲੱਗੀ, ਮੇਰੇ ਉੱਤੇ, ਹੇ ਮੇਰੇ ਮਹਾਰਾਜ, ਇਹ ਦੋਸ਼ ਮੇਰੇ ਉੱਤੇ ਰੱਖ ਅਤੇ ਆਪਣੀ ਟਹਿਲਣ ਨੂੰ ਤੁਹਾਡੇ ਕੰਨ ਵਿੱਚ ਇੱਕ ਗੱਲ ਆਖਣ ਦੀ ਪਰਵਾਨਗੀ ਦਿਓ ਅਤੇ ਆਪਣੀ ਟਹਿਲਣ ਦੀ ਬੇਨਤੀ ਸੁਣ ਲਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਪੈਰਾਂ ਉੱਤੇ ਡਿੱਗ ਕੇ ਬੋਲਣ ਲੱਗੀ, ਮੇਰੇ ਉੱਤੇ, ਹੇ ਮੇਰੇ ਮਹਾਰਾਜ, ਇਹ ਦੋਸ਼ ਮੇਰੇ ਉੱਤੇ ਰੱਖ ਅਤੇ ਆਪਣੀ ਦਾਸੀ ਨੂੰ ਤੁਹਾਡੇ ਕੰਨ ਵਿੱਚ ਇੱਕ ਗੱਲ ਆਖਣ ਦੀ ਪਰਵਾਨਗੀ ਦਿਓ ਅਤੇ ਆਪਣੀ ਦਾਸੀ ਦੀ ਬੇਨਤੀ ਸੁਣ ਲਓ।