1 Samuel 25:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੁਣ ਮੈਂ ਇਹ ਤੁਛ ਭੇਟਾ ਤੁਹਾਡੇ ਅੱਗੇ ਹਾਜ਼ਿਰ ਕਰਦੀ ਹਾਂ, ਕਿਰਪਾ ਕਰਕੇ ਆਪਣੇ ਆਦਮੀਆਂ ਨੂੰ ਦੇ ਦੇਵੋ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਇਹ ਭੇਟ ਜੋ ਤੁਹਾਡੀ ਟਹਿਲਣ ਮੇਰੇ ਮਹਾਰਾਜ ਦੇ ਸਾਹਮਣੇ ਲਿਆਈ ਹੈ ਸੋ ਉਨ੍ਹਾਂ ਜੁਆਨਾਂ ਨੂੰ ਜੋ ਮੇਰੇ ਮਹਾਰਾਜ ਦੇ ਮਗਰ ਲੱਗਦੇ ਹਨ ਦਿੱਤੀ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਇਹ ਭੇਟ ਜੋ ਤੁਹਾਡੀ ਦਾਸੀ ਮੇਰੇ ਮਹਾਰਾਜ ਦੇ ਸਾਹਮਣੇ ਲਿਆਈ ਹੈ ਸੋ ਉਨ੍ਹਾਂ ਜੁਆਨਾਂ ਨੂੰ ਜੋ ਮੇਰੇ ਮਹਾਰਾਜ ਦੇ ਮਗਰ ਲੱਗਦੇ ਹਨ ਦਿੱਤੀ ਜਾਵੇ।