1 Samuel 25:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਰਪਾ ਕਰਕੇ ਮੈਨੂੰ ਗਲਤੀ ਲਈ ਖਿਮਾ ਕਰੋ! ਮੈਂ ਜਾਣਦੀ ਹਾਂ ਯਹੋਵਾਹ ਤੁਹਾਡੇ ਘਰ-ਪਰਿਵਾਰ ਨੂੰ ਹੋਰ ਤਕੜਾ ਕਰੇਗਾ। ਤੁਹਾਡੇ ਪਰਿਵਾਰ ਵਿੱਚੋਂ ਹੋਰ ਵੀ ਪਾਤਸ਼ਾਹ ਪੈਦਾ ਹੋਣਗੇ। ਯਹੋਵਾਹ ਇਹ ਸਭ ਇਸ ਲਈ ਕਰੇਗਾ ਕਿਉਂ ਜੋ ਤੂੰ ਯਹੋਵਾਹ ਦੇ ਲਈ ਲੜਾਈ ਲੜਦਾ ਹੈਂ। ਜਦ ਤੱਕ ਤੂੰ ਜਿਉਂਦਾ ਹੈਂ ਲੋਕਾਂ ਨੂੰ ਤੇਰੇ ਵਿੱਚ ਕੋਈ ਬੁਰਾਈ ਨਹੀਂ ਲੱਭੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਦਯਾ ਕਰ ਕੇ ਆਪਣੀ ਟਹਿਲਣ ਦੇ ਦੋਸ਼ ਖਿਮਾ ਕਰੋ ਕਿਉਂ ਜੋ ਯਹੋਵਾਹ ਮੇਰੇ ਮਹਾਰਾਜ ਦਾ ਇੱਕ ਪੱਕਾ ਘਰ ਜ਼ਰੂਰ ਬਣਾਵੇਗਾ ਏਸ ਲਈ ਜੋ ਮੇਰਾ ਮਹਾਰਾਜ ਯਹੋਵਾਹ ਦੀਆਂ ਲੜਾਈਆਂ ਲੜਦਾ ਹੈ ਅਤੇ ਤੁਹਾਡੀ ਸਾਰੀ ਅਵਸਥਾ ਵਿੱਚ ਤੁਹਾਥੋਂ ਕੋਈ ਬੁਰਿਆਈ ਨਹੀਂ ਲੱਭੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਯਾ ਕਰਕੇ ਆਪਣੀ ਦਾਸੀ ਦਾ ਦੋਸ਼ ਮਾਫ਼ ਕਰੋ ਕਿਉਂ ਜੋ ਯਹੋਵਾਹ ਮੇਰੇ ਮਹਾਰਾਜ ਦਾ ਇੱਕ ਪੱਕਾ ਘਰ ਜ਼ਰੂਰ ਬਣਾਵੇਗਾ ਇਸ ਲਈ ਜੋ ਮੇਰਾ ਮਹਾਰਾਜ ਯਹੋਵਾਹ ਦੀਆਂ ਲੜਾਈਆਂ ਲੜਦਾ ਹੈ ਅਤੇ ਤੁਹਾਡੇ ਸਾਰੇ ਜੀਵਨ ਵਿੱਚ ਤੁਹਾਥੋਂ ਕੋਈ ਬੁਰਿਆਈ ਨਹੀਂ ਲੱਭੀ।