1 Samuel 25:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇਕਰ ਕੋਈ ਮਨੁੱਖ ਤੈਨੂੰ ਮਾਰਨ ਲਈ ਤੇਰਾ ਪਿੱਛਾ ਕਰਦਾ ਹੈ ਤਾਂ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਬਚਾਵੇਗਾ। ਪਰ ਯਹੋਵਾਹ ਉਨ੍ਹਾਂ ਲੋਕਾਂ ਦੀ ਜ਼ਿੰਦਗੀ ਜੋ ਤੇਰੇ ਵੈਰੀ ਹਨ ਇਵੇਂ ਲੈ ਲਵੇਗਾ ਜਿਵੇਂ ਗੁਲੇਲ ਵਿੱਚੋਂ ਰੋੜਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਵੀ ਤੁਹਾਡੇ ਮਗਰ ਲੱਗਣ ਅਤੇ ਤੁਹਾਡੀ ਜਿੰਦ ਨੂੰ ਲੱਭਣ ਵਾਸਤੇ ਇੱਕ ਜਣਾ ਉੱਠਿਆ ਹੈ ਪਰ ਮੇਰੇ ਮਹਾਰਾਜ ਦੀ ਜਿੰਦ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਕੋਲ ਜੀਉਣ ਦੀ ਗੱਠੜੀ ਵਿੱਚ ਬੰਨ੍ਹੀ ਰਹੇਗੀ ਪਰ ਤੁਹਾਡੇ ਵੈਰੀਆਂ ਦੇ ਪ੍ਰਾਣਾਂ ਨੂੰ ਉਹ ਅਜਿਹਾ ਚਲਾਵੇਗਾ ਜਿਹਾ ਕਿਸੇ ਗੋਪੀਏ ਵਿੱਚੋਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਵੀ ਤੁਹਾਡੇ ਮਗਰ ਲੱਗਣ ਅਤੇ ਤੁਹਾਡੀ ਜਿੰਦ ਨੂੰ ਲੱਭਣ ਵਾਸਤੇ ਇੱਕ ਜਣਾ ਉੱਠਿਆ ਹੈ ਪਰ ਮੇਰੇ ਮਹਾਰਾਜ ਦੀ ਜਿੰਦ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਕੋਲ ਜੀਉਣ ਦੀ ਗੱਠੜੀ ਵਿੱਚ ਬੰਨ੍ਹੀ ਰਹੇਗੀ ਪਰ ਤੁਹਾਡੇ ਵੈਰੀਆਂ ਦੇ ਪ੍ਰਾਣਾਂ ਨੂੰ ਉਹ ਅਜਿਹਾ ਚਲਾਵੇਗਾ ਜਿਹਾ ਕਿਸੇ ਗੋਪੀਏ ਵਿੱਚੋਂ।