1 Samuel 25:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਪਣੇ ਆਖੇ ਅਨੁਸਾਰ ਤੇਰੇ ਨਾਲ ਸਭ ਭਲਾਈਆਂ ਕਰੇਗਾ ਅਤੇ ਆਪਣੇ ਸਾਰੇ ਕੌਲ ਨਿਭਾਵੇਗਾ। ਪਰਮੇਸ਼ੁਰ ਤੈਨੂੰ ਇਸਰਾਏਲ ਦਾ ਪਾਤਸ਼ਾਹ ਠਹਿਰਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਜਿਹਾ ਹੋਵੇਗਾ, ਜਿਸ ਵੇਲੇ ਯਹੋਵਾਹ ਆਪਣੇ ਆਖਣ ਦੇ ਅਨੁਸਾਰ ਸਾਰੀਆਂ ਭਲਿਆਈਆਂ ਮੇਰੇ ਮਹਾਰਾਜ ਨਾਲ ਕਰ ਛੱਡੇ ਅਤੇ ਤੁਹਾਨੂੰ ਇਸਰਾਏਲ ਦਾ ਪਰਧਾਨ ਠਹਿਰਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਜਿਹਾ ਹੋਵੇਗਾ, ਜਿਸ ਵੇਲ ਯਹੋਵਾਹ ਆਪਣੇ ਆਖਣ ਦੇ ਅਨੁਸਾਰ ਸਾਰੀਆਂ ਭਲਿਆਈਆਂ ਮੇਰੇ ਮਹਾਰਾਜ ਨਾਲ ਕਰ ਛੱਡੇ ਅਤੇ ਤੁਹਾਨੂੰ ਇਸਰਾਏਲ ਦਾ ਪ੍ਰਧਾਨ ਠਹਿਰਾਵੇ।