1 Samuel 25:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਫ਼ਿਰ ਇਹ ਗੱਲ ਤੁਹਾਨੂੰ ਮੁਸੀਬਤ ਦਾ ਕਾਰਣ ਨਾ ਹੋਵੇਗੀ ਅਤੇ ਮੇਰੇ ਮਹਾਰਾਜ ਦੇ ਮਨ ਵਿੱਚ ਕੋਈ ਕਲੇਸ਼ ਨਹੀਂ ਹੋਵੇਗਾ ਕਿ ਮੈਂ ਏਵੇਂ ਹੀ ਫ਼ਿਜ਼ੂਲ ਖੂਨ ਵਗਾਇਆ ਜਾਂ ਮੇਰੇ ਮਹਾਰਾਜ ਨੇ ਆਪਣਾ ਬਦਲਾ ਲਿਆ। ਜਿਸ ਵੇਲੇ ਯਹੋਵਾਹ ਮੇਰੇ ਸੁਆਮੀ ਤੇਰੇ ਉੱਤੇ ਕਿਰਪਾ ਕਰੇ ਤਦ ਤੁਸੀਂ ਆਪਣੀ ਦਾਸੀ ਨੂੰ ਜ਼ਰੂਰ ਯਾਦ ਕਰਨਾ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਇਹ ਗੱਲ ਤੁਹਾਨੂੰ ਔਖ ਦਾ ਕਾਰਨ ਨਾ ਹੋਵੇਗੀ ਅਤੇ ਮੇਰੇ ਮਹਾਰਾਜ ਦੇ ਮਨ ਵਿੱਚ ਕਲੇਸ਼ ਨਾ ਹੋਵੇਗਾ ਜੋ ਮੈਂ ਵਿਅਰਥ ਲਹੂ ਵਗਾਇਆ ਯਾ ਮੇਰੇ ਮਹਾਰਾਜ ਨੇ ਆਪਣਾ ਬਦਲਾ ਲਿਆ ਪਰ ਜਿਸ ਵੇਲੇ ਯਹੋਵਾਹ ਮੇਰੇ ਮਹਾਰਾਜ ਉੱਤੇ ਕਿਰਪਾ ਕਰੇ ਤਦ ਤੁਸੀਂ ਆਪਣੀ ਟਹਿਲਣ ਨੂੰ ਚੇਤੇ ਕਰੋ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਇਹ ਗੱਲ ਤੁਹਾਨੂੰ ਔਖ ਦਾ ਕਾਰਨ ਨਾ ਹੋਵੇਗੀ ਅਤੇ ਮੇਰੇ ਮਹਾਰਾਜ ਦੇ ਮਨ ਵਿੱਚ ਕਲੇਸ਼ ਨਾ ਹੋਵੇਗਾ ਜੋ ਮੈਂ ਵਿਅਰਥ ਲਹੂ ਵਗਾਇਆ ਜਾਂ ਮੇਰੇ ਮਹਾਰਾਜ ਨੇ ਆਪਣਾ ਬਦਲਾ ਲਿਆ ਪਰ ਜਿਸ ਵੇਲੇ ਯਹੋਵਾਹ ਮੇਰੇ ਮਹਾਰਾਜ ਉੱਤੇ ਕਿਰਪਾ ਕਰੇ ਤਦ ਤੁਸੀਂ ਆਪਣੀ ਟਹਿਲਣ ਨੂੰ ਚੇਤੇ ਕਰੋ।