1 Samuel 25:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਅਬੀਗੈਲ ਨੂੰ ਉੱਤਰ ’ਚ ਕਿਹਾ, “ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤਿ ਕਰ। ਉਸਤਤਿ ਕਰ ਉਸ ਪਰਮੇਸ਼ੁਰ ਦੀ ਜਿਸਨੇ ਤੈਨੂੰ ਮੇਰੇ ਨਾਲ ਮਿਲਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਦਾਊਦ ਨੇ ਅਬੀਗੈਲ ਨੂੰ ਆਖਿਆ, ਮੁਬਾਰਕ ਹੈ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਜਿਸ ਨੇ ਤੈਨੂੰ ਅੱਜ ਮੇਰੇ ਮਿਲਣ ਨੂੰ ਘੱਲਿਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਨੇ ਅਬੀਗੈਲ ਨੂੰ ਆਖਿਆ, ਮੁਬਾਰਕ ਹੈ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਜਿਸ ਨੇ ਤੈਨੂੰ ਅੱਜ ਮੈਨੂੰ ਮਿਲਣ ਨੂੰ ਭੇਜਿਆ ਹੈ।