1 Samuel 25:34 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂ ਜੋ ਸੱਚ ਮੁੱਚ ਜਿਉਂਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਸੌਂਹ, ਜਿਸਨੇ ਮੈਨੂੰ ਤੁਹਾਡੇ ਨਾਲ ਬੁਰਾ ਕਰਨ ਤੋਂ ਵਰਜਿਆ, ਜੇਕਰ ਤੂੰ ਕਿਤੇ ਛੇਤੀ ਨਾ ਕਰਦੀ ਅਤੇ ਮੇਰੇ ਮਿਲਣ ਨੂੰ ਨਾ ਆਉਂਦੀ ਤਾਂ ਕੱਲ ਸਵੇਰ ਤੱਕ ਨਾਬਾਲ ਦਾ ਇੱਕ ਵੀ ਬੰਦਾ ਮੈਂ ਨਾ ਛੱਡਦਾ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਸੱਚੀ ਮੁੱਚੀ ਜੀਉਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਸੌਂਹ, ਜਿਸ ਨੇ ਮੈਨੂੰ ਤੁਹਾਡੇ ਨਾਲ ਬੁਰਿਆਈ ਕਰਨ ਤੋਂ ਹਟਾਇਆ ਜੇ ਕਦੀ ਤੂੰ ਛੇਤੀ ਨਾ ਕਰਦੀ ਅਤੇ ਮੇਰੇ ਮਿਲਣ ਨੂੰ ਨਾ ਆਉਂਦੀ ਤਾਂ ਸਵੇਰੇ ਪਰਭਾਤ ਤੀਕਰ ਨਾਬਾਲ ਦਾ ਇੱਕ ਵੀ ਨਰ ਨਾ ਛੱਡਦਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਸੱਚੀ ਮੁੱਚੀ ਜਿਉਂਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਸਹੁੰ, ਜਿਸ ਨੇ ਮੈਨੂੰ ਤੁਹਾਡੇ ਨਾਲ ਬੁਰਿਆਈ ਕਰਨ ਤੋਂ ਹਟਾਇਆ ਜੇ ਕਦੀ ਤੂੰ ਛੇਤੀ ਨਾ ਕਰਦੀ ਅਤੇ ਮੇਰੇ ਮਿਲਣ ਨੂੰ ਨਾ ਆਉਂਦੀ ਤਾਂ ਸਵੇਰੇ ਤੱਕ ਨਾਬਾਲ ਦਾ ਇੱਕ ਵੀ ਪੁਰਖ ਨਾ ਛੱਡਦਾ!