1 Samuel 25:36 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਬੀਗੈਲ ਵਾਪਸ ਨਾਬਾਲ ਕੋਲ ਗਈ ਉਹ ਘਰ ਵਿੱਚ ਹੀ ਸੀ। ਉਹ ਰਾਜਿਆਂ ਵਾਂਗ ਘਰ ਵਿੱਚ ਮੌਜ-ਮਸਤੀ ਨਾਲ ਖਾ ਪੀ ਰਿਹਾ ਸੀ। ਇਸ ਲਈ ਅਗਲੀ ਸਵੇਰ ਤੱਕ ਅਬੀਗੈਲ ਨੇ ਨਾਬਾਲ ਨੂੰ ਕੁਝ ਵੀ ਨਾ ਦੱਸਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਅਬੀਗੈਲ ਨਾਬਾਲ ਕੋਲ ਆਈ ਅਤੇ ਵੇਖੋ, ਉਹ ਆਪਣੇ ਘਰ ਵਿੱਚ ਜੱਗ ਕਰਦਾ ਸੀ ਜੇਹਾ ਕੋਈ ਪਾਤਸ਼ਾਹ ਜੱਗ ਕਰੇ ਅਤੇ ਨਾਬਲ ਦਾ ਜੀਅ ਉਹ ਦੇ ਵਿੱਚ ਵੱਡਾ ਅਨੰਦ ਸੀ ਬਹੁਤ ਜੋ ਪੀਤੀ ਸੀ ਸੋ ਉਸ ਨੇ ਪਰਭਾਤ ਤੀਕ ਉਹ ਨੂੰ ਥੋੜਾ ਬਹੁਤ ਕੁਝ ਨਾ ਆਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਬੀਗੈਲ ਨਾਬਾਲ ਕੋਲ ਆਈ ਅਤੇ ਵੇਖੋ, ਉਹ ਆਪਣੇ ਘਰ ਵਿੱਚ ਜੱਗ ਕਰਦਾ ਸੀ ਜਿਵੇਂ ਕੋਈ ਰਾਜਾ ਜੱਗ ਕਰੇ ਅਤੇ ਨਾਬਾਲ ਦਾ ਜੀਅ ਉਹ ਦੇ ਵਿੱਚ ਵੱਡਾ ਅਨੰਦ ਸੀ ਬਹੁਤ ਜੋ ਪੀਤੀ ਸੀ ਸੋ ਉਸ ਨੇ ਪਰਭਾਤ ਤੱਕ ਉਹ ਨੂੰ ਥੋੜਾ ਬਹੁਤ ਕੁਝ ਨਾ ਆਖਿਆ।