1 Samuel 25:37 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਗਲੀ ਸਵੇਰ ਜਦ ਉਸਦਾ ਨਸ਼ਾ ਉੱਤਰ ਗਿਆ ਅਤੇ ਉਹ ਠੀਕ ਆਪਣੇ ਹੋਸ਼ ਵਿੱਚ ਸੀ ਤਾਂ ਉਸਦੀ ਪਤਨੀ ਨੇ ਉਸ ਨੂੰ ਸਭ ਕੁਝ ਦੱਸਿਆ। ਸੁਣਦੇ ਹੀ ਉਸ ਨੂੰ ਦਿਲ ਦਾ ਦੌਰਾ ਪਿਆ ਅਤੇ ਉਹ ਕਾਫ਼ ਵਾਂਗ ਆਕੜ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਜਿਹਾ ਹੋਇਆ ਜੋ ਪਰਭਾਤ ਨੂੰ ਜਿਸ ਵੇਲੇ ਨਾਬਾਲ ਦਾ ਨਸ਼ਾ ਉੱਤਰ ਗਿਆ ਤਾਂ ਉਹ ਦੀ ਤੀਵੀਂ ਨੇ ਉਹ ਨੂੰ ਸਾਰੀ ਗੱਲ ਦੱਸੀ ਤਾਂ ਉਹ ਦਾ ਮਨ ਉਹ ਦੇ ਵਿੱਚ ਮਰ ਗਿਆ ਅਤੇ ਉਹ ਪੱਥਰ ਵਰਗਾ ਹੋ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਜਿਹਾ ਹੋਇਆ ਜੋ ਪਰਭਾਤ ਨੂੰ ਜਿਸ ਵੇਲੇ ਨਾਬਾਲ ਦਾ ਨਸ਼ਾ ਉਤਰ ਗਿਆ ਤਾਂ ਉਹ ਦੀ ਇਸਤਰੀ ਨੇ ਉਹ ਨੂੰ ਸਾਰੀ ਗੱਲ ਦੱਸੀ ਤਾਂ ਉਹ ਦਾ ਮਨ ਉਹ ਦੇ ਵਿੱਚ ਮਰ ਗਿਆ ਅਤੇ ਉਹ ਪੱਥਰ ਵਰਗਾ ਹੋ ਗਿਆ।