1 Samuel 25:38 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਸਾਂ ਦਿਨਾਂ ਵਿੱਚ, ਯਹੋਵਾਹ ਨੇ ਨਾਬਾਲ ਨੂੰ ਸਜ਼ਾ ਦਿੱਤੀ ਅਤੇ ਉਹ ਮਰ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਜਿਹਾ ਹੋਇਆ ਜੋ ਦਸਾਂ ਦਿਨਾਂ ਪਿੱਛੋ ਯਹੋਵਾਹ ਨੇ ਨਾਬਾਲ ਨੂੰ ਅਜਿਹਾ ਮਾਰਿਆ ਜੋ ਉਹ ਮਰ ਗਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਜਿਹਾ ਹੋਇਆ ਜੋ ਦਸਾਂ ਦਿਨਾਂ ਪਿੱਛੋਂ ਯਹੋਵਾਹ ਨੇ ਨਾਬਾਲ ਨੂੰ ਅਜਿਹਾ ਮਾਰਿਆ ਜੋ ਉਹ ਮਰ ਗਿਆ।