1 Samuel 25:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਦਾਊਦ ਉਜਾੜ ਵਿੱਚ ਸੀ ਜਦ ਉਸ ਨੂੰ ਇਹ ਪਤਾ ਲੱਗਾ ਕਿ ਨਾਬਾਲ ਆਪਣੀਆਂ ਭੇਡਾਂ ਦੀ ਉੱਨ ਕਤਰ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਦਾਊਦ ਨੇ ਉਜਾੜ ਵਿੱਚ ਸੁਣਿਆ ਕਿ ਨਾਬਾਲ ਆਪਣੀਆਂ ਭੇਡਾਂ ਦੀ ਉੱਨ ਕਤਰ ਰਿਹਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਨੇ ਉਜਾੜ ਵਿੱਚ ਸੁਣਿਆ ਕਿ ਨਾਬਾਲ ਆਪਣੀਆਂ ਭੇਡਾਂ ਦੀ ਉੱਨ ਕਤਰ ਰਿਹਾ ਹੈ।