1 Samuel 25:40 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਦੇ ਸੇਵਕ ਕਰਮਲ ਵਿੱਚ ਗਏ ਅਤੇ ਜਾਕੇ ਅਬੀਗੈਲ ਨੂੰ ਕਿਹਾ, “ਦਾਊਦ ਤੈਨੂੰ ਆਪਣੀ ਪਤਨੀ ਬਨਾਉਣਾ ਚਾਹੁੰਦਾ ਹੈ, ਇਸ ਲਈ ਉਸ ਨੇ ਸਾਡੇ ਹੱਥ ਸੁਨੇਹਾ ਘੱਲਿਆ ਹੈ ਕਿ ਤੈਨੂੰ ਲੈ ਆਈਏ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਂ ਦਾਊਦ ਦੇ ਟਹਿਲੂਏ ਅਬੀਗੈਲ ਕੋਲ ਕਰਮਲ ਵਿੱਚ ਆਏ ਤਾਂ ਉਨ੍ਹਾਂ ਨੇ ਉਸ ਨੂੰ ਆਖਿਆ, ਦਾਊਦ ਨੇ ਸਾਨੂੰ ਤੁਹਾਡੇ ਕੋਲ ਘੱਲਿਆ ਹੈ ਜੋ ਅਸੀਂ ਤੁਹਾਨੂੰ ਉਹ ਦੀ ਪਤਨੀ ਬਣਨ ਲਈ ਲੈ ਜਾਈਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਦਾਊਦ ਦੇ ਸੇਵਕ ਅਬੀਗੈਲ ਕੋਲ ਕਰਮਲ ਵਿੱਚ ਆਏ ਤਾਂ ਉਨ੍ਹਾਂ ਨੇ ਉਸ ਨੂੰ ਆਖਿਆ, ਦਾਊਦ ਨੇ ਸਾਨੂੰ ਤੁਹਾਡੇ ਕੋਲ ਭੇਜਿਆ ਹੈ ਜੋ ਅਸੀਂ ਤੁਹਾਨੂੰ ਉਹ ਦੀ ਪਤਨੀ ਬਣਨ ਲਈ ਲੈ ਜਾਈਏ।