1 Samuel 25:41 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਬੀਗੈਲ ਨੇ ਧਰਤੀ ਉੱਤੇ ਮੱਥਾ ਟੇਕਿਆ ਅਤੇ ਕਿਹਾ, “ਮੈਂ ਤੇਰੀ ਦਾਸੀ ਹਾਂ ਅਤੇ ਮੈਂ ਤੇਰੀ ਸੇਵਾ ਲਈ ਹਾਜ਼ਰ ਹਾਂ। ਮੈਂ ਤਾਂ ਆਪਣੇ ਮਾਲਕ (ਦਾਊਦ) ਦੇ ਸੇਵਕਾਂ ਦੇ ਪੈਰ ਧੋਣ ਨੂੰ ਤਿਆਰ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਉੱਠੀ ਅਤੇ ਧਰਤੀ ਉੱਤੇ ਮੂੰਹ ਪਰਨੇ ਡਿੱਗ ਪਈ ਅਤੇ ਬੋਲੀ, ਵੇਖੋ ਤੁਹਾਡੀ ਟਹਿਲਣ ਆਪਣੇ ਮਹਾਰਾਜ ਦੇ ਟਹਿਲੂਆਂ ਦੇ ਪੈਰ ਧੋਣ ਵਾਲੀ ਸੇਵਕਣੀ ਠਹਿਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਉੱਠੀ ਅਤੇ ਧਰਤੀ ਉੱਤੇ ਮੂੰਹ ਪਰਨੇ ਡਿੱਗ ਪਈ ਅਤੇ ਬੋਲੀ, ਵੇਖੋ ਤੁਹਾਡੀ ਦਾਸੀ ਆਪਣੇ ਮਹਾਰਾਜ ਦੇ ਸੇਵਕਾਂ ਦੇ ਪੈਰ ਧੋਣ ਵਾਲੀ ਸੇਵਾਦਾਰਨੀ ਠਹਿਰੇ।