1 Samuel 25:42 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਬੀਗੈਲ ਫ਼ਟਾਫ਼ਟ ਦਾਊਦ ਦੇ ਹਲਕਾਰਿਆਂ ਨਾਲ ਆਪਣੇ ਖੋਤੇ ਉੱਤੇ ਚੜ੍ਹਕੇ ਚਲੀ ਗਈ ਅਤੇ ਆਪਣੇ ਨਾਲ ਪੰਜ ਨੌਕਰਾਣੀਆਂ ਵੀ ਲੈ ਗਈ। ਉਹ ਦਾਊਦ ਦੀ ਪਤਨੀ ਬਣ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਬੀਗੈਲ ਨੇ ਛੇਤੀ ਕੀਤੀ ਅਤੇ ਉੱਠ ਕੇ ਖੋਤੇ ਉੱਤੇ ਚੜ੍ਹ ਬੈਠੀ ਅਤੇ ਆਪਣੀਆਂ ਪੰਜ ਸਹੇਲੀਆਂ ਜੋ ਉਹ ਦੇ ਨਾਲ ਸਨ ਲੈ ਲਈਆਂ ਅਤੇ ਦਾਊਦ ਦੇ ਹਲਕਾਰਿਆਂ ਦੇ ਨਾਲ ਤੁਰ ਪਈ ਅਤੇ ਉਹ ਦੀ ਪਤਨੀ ਬਣੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਬੀਗੈਲ ਨੇ ਛੇਤੀ ਕੀਤੀ ਅਤੇ ਉੱਠ ਕੇ ਗਧੇ ਉੱਤੇ ਚੜ੍ਹ ਬੈਠੀ ਅਤੇ ਆਪਣੀਆਂ ਪੰਜ ਸਹੇਲੀਆਂ ਜੋ ਉਹ ਦੇ ਨਾਲ ਸਨ, ਲੈ ਲਈਆਂ ਅਤੇ ਦਾਊਦ ਦੇ ਦੂਤਾਂ ਦੇ ਨਾਲ ਤੁਰ ਪਈ ਅਤੇ ਉਹ ਦੀ ਪਤਨੀ ਬਣੀ।