1 Samuel 25:43 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਊਦ ਦੀ ਯਿਜ਼ਰਏਲ ਵਿੱਚ ਵੀ ਇੱਕ ਪਤਨੀ ਸੀ ਜਿਸਦਾ ਨਾਮ ਅਹੀਨੋਅਮ ਸੀ। ਹੁਣ ਉਹ ਦੋਵੇਂ ਉਸ ਦੀਆਂ ਪਤਨੀਆਂ ਬਣ ਗਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਦਾਊਦ ਨੇ ਯਿਜ਼ਰੀਏਲ ਵਿੱਚੋਂ ਅਹੀਨੋਅਮ ਨੂੰ ਵੀ ਪਤਨੀ ਬਣਾਇਆ ਸੋ ਓਹ ਦੋਵੇਂ ਉਹ ਦੀਆਂ ਪਤਨੀਆਂ ਬਣ ਗਈਆਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਨੇ ਯਿਜ਼ਰਏਲ ਵਿੱਚੋਂ ਅਹੀਨੋਅਮ ਨੂੰ ਵੀ ਪਤਨੀ ਬਣਾਇਆ ਸੋ ਉਹ ਦੋਵੇਂ ਉਹ ਦੀਆਂ ਪਤਨੀਆਂ ਬਣ ਗਈਆਂ।