1 Samuel 25:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਨਾਬਾਲ ਨਾਲ ਗੱਲ ਕਰਨ ਲਈ ਦਸ ਜੁਆਨ ਭੇਜੇ। ਦਾਊਦ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਕਰਮਲ ਵਿੱਚ ਜਾਕੇ ਨਾਬਾਲ ਨੂੰ ਲੱਭਕੇ ਉਸ ਨੂੰ ਮੇਰੇ ਵੱਲੋਂ ਸੁੱਖ-ਸਾਂਦ ਪੁੱਛੋ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਦਾਊਦ ਨੇ ਦਸ ਜੁਆਨ ਘੱਲੇ ਅਤੇ ਦਾਊਦ ਨੇ ਉਨ੍ਹਾਂ ਜੁਆਨਾਂ ਨੂੰ ਆਖਿਆ, ਤੁਸੀਂ ਨਾਬਾਲ ਕੋਲ ਕਰਮਲ ਨੂੰ ਤੁਰ ਜਾਓ ਅਤੇ ਮੇਰਾ ਨਾਉਂ ਲੈ ਕੇ ਉਹ ਦੀ ਸੁਖ ਸਾਂਦ ਪੁਛੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਦਾਊਦ ਨੇ ਦਸ ਜੁਆਨ ਘੱਲੇ ਅਤੇ ਦਾਊਦ ਨੇ ਉਨ੍ਹਾਂ ਜੁਆਨਾਂ ਨੂੰ ਆਖਿਆ, ਤੁਸੀਂ ਨਾਬਾਲ ਕੋਲ ਕਰਮਲ ਨੂੰ ਤੁਰ ਜਾਓ ਅਤੇ ਮੇਰਾ ਨਾਮ ਲੈ ਕੇ ਉਹ ਦੀ ਸੁੱਖ-ਸਾਂਦ ਪੁੱਛੋ।