1 Samuel 25:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਸੁਣਿਆ ਹੈ ਕਿ ਤੂੰ ਭੇਡਾਂ ਦੀ ਉੱਨ ਕੁਤਰ ਰਿਹਾ ਹੈ। ਕੁਝ ਦੇਰ ਲਈ ਅਯਾਲੀ ਮੇਰੇ ਨਾਲ ਸਨ ਅਤੇ ਅਸੀਂ ਉਨ੍ਹਾਂ ਨਾਲ ਕੋਈ ਗਲਤ ਗੱਲ ਨਹੀਂ ਕੀਤੀ। ਜਦੋਂ ਤੇਰੇ ਅਯਾਲੀ ਕਰਮਲ ਵਿੱਚ ਸਨ, ਅਸੀਂ ਉਨ੍ਹਾਂ ਦਾ ਕੁਝ ਨਹੀਂ ਖੋਹਿਆ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਹੁਣ ਸੁਣਿਆ ਹੈ ਜੋ ਤੇਰੇ ਕੋਲ ਉੱਨ ਕਤਰਨ ਵਾਲੇ ਹਨ ਅਤੇ ਜਾਂ ਤੇਰੇ ਆਜੜੀ ਸਾਡੇ ਨਾਲ ਸਨ ਅਸਾਂ ਉਨ੍ਹਾਂ ਨੂੰ ਕੁਝ ਔਖ ਨਹੀਂ ਦਿੱਤਾ ਅਤੇ ਜਿੰਨਾ ਚਿਰ ਓਹ ਕਰਮਲ ਵਿੱਚ ਸਨ ਉਨ੍ਹਾਂ ਦਾ ਕੁਝ ਨਹੀਂ ਗੁਆਚਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਹੁਣ ਸੁਣਿਆ ਹੈ ਜੋ ਤੇਰੇ ਕੋਲ ਉੱਨ ਕਤਰਨ ਵਾਲੇ ਹਨ ਅਤੇ ਜਦ ਤੇਰੇ ਆਜੜੀ ਸਾਡੇ ਨਾਲ ਸਨ, ਅਸੀਂ ਉਨ੍ਹਾਂ ਨੂੰ ਕੁਝ ਦੁੱਖ ਨਹੀਂ ਦਿੱਤਾ ਅਤੇ ਜਿੰਨਾਂ ਚਿਰ ਉਹ ਕਰਮਲ ਵਿੱਚ ਸਨ ਉਨ੍ਹਾਂ ਦਾ ਕੁਝ ਨਹੀਂ ਗੁਆਚਿਆ।