1 Samuel 25:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੂੰ ਆਪਣੇ ਸੇਵਕਾਂ ਨੂੰ ਪੁੱਛ ਅਤੇ ਉਹ ਤੈਨੂੰ ਦੱਸਣਗੇ ਕਿ ਇਹ ਸੱਚ ਹੈ। ਕਿਰਪਾ ਕਰਕੇ ਮੇਰੇ ਜੁਆਨਾ ਉੱਤੇ ਵੀ ਰਹਿਮ ਕਰੀਂ। ਇਹ ਇਸ ਖੁਸ਼ੀ ਦੇ ਮੌਕੇ ਉੱਤੇ ਤੇਰੇ ਕੋਲ ਆਏ ਹਨ। ਕਿਰਪਾ ਕਰਕੇ ਇਨ੍ਹਾਂ ਜੁਆਨਾ ਨੂੰ ਤੂੰ ਜੋ ਕੁਝ ਵੀ ਆਪਣੇ ਖਜ਼ਾਨੇ ਵਿੱਚੋਂ ਦੇ ਸੱਕਦਾ ਹੈਂ ਦੇ। ਕਿਰਪਾ ਕਰਕੇ ਤੂੰ ਮੇਰੀ ਖਾਤਿਰ ਉਹ ਉਪਕਾਰ ਕਰ। ਤੇਰਾ ਮਿੱਤਰ, ਦਾਊਦ।”
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਆਪਣੇ ਜੁਆਨਾਂ ਕੋਲੋਂ ਪੁੱਛ। ਓਹ ਜ਼ਰੂਰ ਤੈਨੂੰ ਦੱਸਣਗੇ ਸੋ ਸਾਡੇ ਏਹ ਜੁਆਨ ਤੁਹਾਡੀ ਨਿਗਾਹ ਵਿੱਚ ਦਯਾ ਜੋਗ ਹੋਣ ਕਿਉਂ ਜੋ ਅਸੀਂ ਭਲੇ ਦਿਨ ਆਏ ਹਾਂ। ਜੋ ਕੁਝ ਤੇਰੇ ਹੱਥ ਆਵੇ ਆਪਣੇ ਟਹਿਲੂਆਂ ਨੂੰ ਅਤੇ ਆਪਣੇ ਪੁੱਤ੍ਰ ਦਾਊਦ ਨੂੰ ਬਖ਼ਸ਼ ਦੇਹ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣੇ ਜੁਆਨਾਂ ਕੋਲੋਂ ਪੁੱਛ, ਉਹ ਜ਼ਰੂਰ ਤੈਨੂੰ ਦੱਸਣਗੇ ਸੋ ਸਾਡੇ ਇਹ ਜੁਆਨ ਤੁਹਾਡੀ ਨਿਗਾਹ ਵਿੱਚ ਦਯਾ ਜੋਗ ਹੋਣ ਕਿਉਂ ਜੋ ਅਸੀਂ ਭਲੇ ਦਿਨ ਆਏ ਹਾਂ। ਜੋ ਕੁਝ ਤੇਰੇ ਹੱਥ ਆਵੇ ਆਪਣੇ ਸੇਵਕਾਂ ਨੂੰ ਅਤੇ ਆਪਣੇ ਪੁੱਤਰ ਦਾਊਦ ਨੂੰ ਬਖ਼ਸ਼ ਦੇ।