1 Samuel 26:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜ਼ਿਫ਼ੀ ਦੇ ਲੋਕ ਗਿਬਆਹ ਵੱਲ ਸ਼ਾਊਲ ਕੋਲ ਆਕੇ ਬੋਲੇ, “ਦਾਊਦ ਹਕੀਲਾਹ ਦੇ ਪਹਾੜ ਵਿੱਚ ਜੋ ਯਸ਼ੀਮੋਨ ਦੇ ਸਾਹਮਣੇ ਹੈ ਉੱਥੇ ਲੁਕਿਆ ਹੋਇਆ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਜ਼ੀੱਫੀ ਲੋਕ ਗਿਬਆਹ ਨੂੰ ਸ਼ਾਊਲ ਕੋਲ ਆਣ ਕੇ ਬੋਲੇ, ਭਲਾ, ਦਾਊਦ ਹਕੀਲਾਹ ਦੇ ਪਹਾੜ ਵਿੱਚ ਜੋ ਯਸ਼ੀਮੋਨ ਦੇ ਸਾਹਮਣੇ ਹੈ ਲੁਕਿਆ ਨਹੀਂ ਰਹਿੰਦਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜ਼ੀਫੀ ਲੋਕ ਗਿਬਆਹ ਨੂੰ ਸ਼ਾਊਲ ਕੋਲ ਆਣ ਕੇ ਬੋਲੇ, ਕੀ, ਦਾਊਦ ਹਕੀਲਾਹ ਦੇ ਪਰਬਤ ਵਿੱਚ ਜੋ ਯਸ਼ੀਮੋਨ ਦੇ ਸਾਹਮਣੇ ਹੈ ਲੁਕਿਆ ਨਹੀਂ ਰਹਿੰਦਾ?