1 Samuel 26:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਯਹੋਵਾਹ ਦੀ ਜ਼ਿੰਦਗੀ ਦੀ ਸੌਂਹ ਖਾਂਦਾ ਹਾਂ ਕਿ ਯਹੋਵਾਹ ਸ਼ਾਊਲ ਨੂੰ ਆਪਣੇ ਤਰੀਕੇ ਨਾਲ ਸਜ਼ਾ ਦੇਵੇਗਾ। ਉਸ ਦਿਨ, ਜਿਸਦਾ ਯਹੋਵਾਹ ਫ਼ੈਸਲਾ ਕਰੇਗਾ ਸ਼ਾਊਲ ਸੁਭਾਵਿਕ ਮੌਤ ਜਾਂ ਯੁੱਧ ਵਿੱਚ ਮਰ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਦਾਊਦ ਨੇ ਇਹ ਵੀ ਆਖਿਆ, ਜੀਉਂਦੇ ਪਰਮੇਸ਼ੁਰ ਦੀ ਸੌਂਹ, ਜਾਂ ਤਾਂ ਉਹ ਨੂੰ ਯਹੋਵਾਹ ਆਪ ਮਾਰੇਗਾ ਯਾ ਉਹ ਦੇ ਮਰਨ ਦਾ ਦਿਨ ਆਵੇਗਾ ਜਾਂ ਉਹ ਲੜਾਈ ਵਿੱਚ ਜਾ ਕੇ ਮਾਰਿਆ ਜਾਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਨੇ ਇਹ ਵੀ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ, ਜਾਂ ਤਾਂ ਉਹ ਨੂੰ ਯਹੋਵਾਹ ਆਪ ਮਾਰੇਗਾ ਉਹ ਦੇ ਮਰਨ ਦਾ ਦਿਨ ਆਵੇਗਾ ਜਾਂ ਉਹ ਲੜਾਈ ਵਿੱਚ ਜਾ ਕੇ ਮਾਰਿਆ ਜਾਵੇਗਾ।