1 Samuel 26:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ ਪ੍ਰਾਰਥਨਾ ਕਰਦਾ ਹਾਂ ਜੋ ਯਹੋਵਾਹ ਦੇ ਮਸਹ ਹੋਏ ਉੱਪਰ ਕਿਤੇ ਮੈਂ ਹੱਥ ਨਾ ਚਲਾਵਾਂ। ਸੋ ਹੁਣ ਸ਼ਾਊਲ ਦੇ ਸਿਰਾਹਣਿਓ ਪਾਣੀ ਦਾ ਭਾਂਡਾ ਅਤੇ ਬਰਛੀ ਚੁਕੀਏ ਅਤੇ ਚੱਲ ਇੱਥੋਂ ਵਾਪਸ ਚੱਲੀਏ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਯਹੋਵਾਹ ਨਾ ਕਰੇ ਜੋ ਮੈਂ ਯਹੋਵਾਹ ਦੇ ਮਸਹ ਹੋਏ ਉੱਤੇ ਹੱਥ ਚਲਾਵਾਂ ਪਰ ਤੂੰ ਉਹ ਦੀ ਸਿਰਹਾਂਦੀਓ ਇਹ ਬਰਛੀ ਅਤੇ ਪਾਣੀ ਦੀ ਗੜਵੀ ਨੂੰ ਚੁੱਕ ਲੈ ਅਤੇ ਅਸੀਂ ਤੁਰ ਪਈਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਯਹੋਵਾਹ ਨਾ ਕਰੇ ਜੋ ਮੈਂ ਯਹੋਵਾਹ ਦੇ ਅਭਿਸ਼ੇਕ ਹੋਏ ਉੱਤੇ ਹੱਥ ਚਲਾਵਾਂ ਪਰ ਤੂੰ ਉਸ ਦੇ ਸਿਰਹਾਣੇ ਇਹ ਬਰਛੀ ਅਤੇ ਪਾਣੀ ਦੀ ਗੜਵੀ ਨੂੰ ਚੁੱਕ ਲੈ ਅਤੇ ਅਸੀਂ ਤੁਰ ਪਈਏ।