1 Samuel 26:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਜ਼ੋਰ ਦੀ ਲਲਕਾਰ ਕੇ ਨੇਰ ਦੇ ਪੁੱਤਰ ਅਬੀਨੇਰ ਨੂੰ ਅਤੇ ਉਸ ਦੇ ਸਿਪਾਹੀਆਂ ਨੂੰ ਕਿਹਾ, “ਅਬੀਨੇਰ! ਮੈਨੂੰ ਜਵਾਬ ਦੇ, ਤੂੰ ਜਵਾਬ ਕਿਉਂ ਨਹੀਂ ਦਿੰਦਾ?” ਤਦ ਅਬੀਨੇਰ ਨੇ ਉੱਤਰ ਦੇਕੇ ਆਖਿਆ, “ਤੂੰ ਕੌਣ ਹੈਂ, ਜੋ ਪਾਤਸ਼ਾਹ ਨੂੰ ਲਲਕਾਰ ਰਿਹਾ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਦਾਊਦ ਨੇ ਲੋਕਾਂ ਵੱਲ ਅਤੇ ਨੇਰ ਦੇ ਪੁੱਤ੍ਰ ਅਬੀਨੇਰ ਵੱਲ ਹਾਕਾਂ ਮਾਰ ਕੇ ਆਖਿਆ, ਹੇ ਅਬੀਨੇਰ ਉੱਤਰ ਨਹੀਂ ਦਿੰਦਾ? ਤਦ ਅਬੀਨੇਰ ਨੇ ਉੱਤਰ ਦੇ ਕੇ ਆਖਿਆ, ਤੂੰ ਕੌਣ ਹੈਂ ਜੋ ਪਾਤਸ਼ਾਹ ਨੂੰ ਹਾਕਾਂ ਮਾਰਦਾ ਹੈਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਨੇ ਲੋਕਾਂ ਵੱਲ ਅਤੇ ਨੇਰ ਦੇ ਪੁੱਤਰ ਅਬਨੇਰ ਵੱਲ ਹਾਕਾਂ ਮਾਰ ਕੇ ਆਖਿਆ, ਹੇ ਅਬੀਨੇਰ ਉੱਤਰ ਨਹੀਂ ਦਿੰਦਾ? ਤਦ ਅਬਨੇਰ ਨੇ ਉੱਤਰ ਦੇ ਕੇ ਆਖਿਆ, ਤੂੰ ਕੌਣ ਹੈਂ ਜੋ ਰਾਜਾ ਨੂੰ ਹਾਕਾਂ ਮਾਰਦਾ ਹੈਂ?