1 Samuel 26:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਦਾਊਦ ਨੇ ਅਬੀਨੇਰ ਨੂੰ ਆਖਿਆ, “ਭਲਾ ਤੂੰ ਮਰਦ ਸੂਰਮਾ ਨਹੀਂ? ਅਤੇ ਤੂੰ ਸਾਡੇ ਇਸਰਾਏਲ ਵਿੱਚ ਸਭ ਤੋਂ ਬਹਾਦੁਰ ਮਨੁੱਖ ਹੈਂ, ਕੀ ਇਹ ਝੂਠ ਹੈ? ਤਾਂ ਫ਼ਿਰ ਤੂੰ ਆਪਣੇ ਮਾਲਕ ਪਾਤਸ਼ਾਹ ਦੀ ਰੱਖਵਾਲੀ ਕਿਵੇਂ ਕਰਦਾ ਹੈਂ? ਕੀ ਇੱਕ ਸਾਧਾਰਣ ਆਦਮੀ ਤੁਹਾਡੇ ਡੇਰੇ ਵਿੱਚ ਤੇਰੇ ਮਾਲਕ ਪਾਤਸ਼ਾਹ ਨੂੰ ਮਾਰਨ ਲਈ ਵੜ ਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਦਾਊਦ ਨੇ ਅਬੀਨੇਰ ਨੂੰ ਆਖਿਆ, ਭਲਾ, ਤੂੰ ਵੱਡਾ ਸੂਰਮਾ ਨਹੀਂ ਅਤੇ ਇਸਰਾਏਲ ਵਿੱਚ ਤੇਰੇ ਸਮਾਨ ਕੌਣ ਹੈ? ਫੇਰ ਕੀ ਹੋਇਆ ਜੋ ਤੂੰ ਆਪਣੇ ਸੁਆਮੀ ਪਾਤਸ਼ਾਹ ਦੀ ਰਾਖੀ ਨਹੀਂ ਕੀਤੀ। ਕਿਉਂ ਜੋ ਇਨ੍ਹਾਂ ਲੋਕਾਂ ਵਿੱਚੋਂ ਇੱਕ ਜਣਾ ਤੇਰੇ ਮਾਲਕ ਪਾਤਸ਼ਾਹ ਦੇ ਵੱਢਣ ਨੂੰ ਵੜ ਗਿਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਦਾਊਦ ਨੇ ਅਬਨੇਰ ਨੂੰ ਆਖਿਆ, ਭਲਾ, ਤੂੰ ਵੱਡਾ ਸੂਰਮਾ ਨਹੀਂ ਅਤੇ ਇਸਰਾਏਲ ਵਿੱਚ ਤੇਰੇ ਸਮਾਨ ਕੌਣ ਹੈ? ਫੇਰ ਕੀ ਹੋਇਆ ਜੋ ਤੂੰ ਆਪਣੇ ਸੁਆਮੀ ਰਾਜਾ ਦੀ ਰਾਖੀ ਨਹੀਂ ਕੀਤੀ? ਕਿਉਂ ਜੋ ਲੋਕਾਂ ਵਿੱਚੋਂ ਇੱਕ ਜਣਾ ਤੇਰੇ ਮਾਲਕ ਰਾਜਾ ਦੇ ਮਾਰਨ ਨੂੰ ਵੜ ਗਿਆ ਸੀ