1 Samuel 26:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਸੁਆਮੀ ਅਤੇ ਪਾਤਸ਼ਾਹ! ਮੇਰੀ ਗੱਲ ਧਿਆਨ ਨਾਲ ਸੁਣੋ। ਜੇਕਰ ਯਹੋਵਾਹ ਤੈਨੂੰ ਮੇਰੇ ਖਿਲਾਫ਼ ਉਕਸਾਇਆ ਹੋਵੇ ਤਾਂ ਉਹ ਇਸ ਨੂੰ ਭੇਟ ਮੰਨ ਲਵੇ ਅਤੇ ਜੇਕਰ ਆਦਮ ਜਾਇਆ ਨੇ ਅਜਿਹਾ ਕੀਤਾ ਹੋਵੇ ਤਾਂ ਉਨ੍ਹਾਂ ਨੂੰ ਯਹੋਵਾਹ ਦਾ ਸਰਾਪ ਲੱਗੇ। ਜਿਹੜੀ ਜਗ਼੍ਹਾ ਮੈਨੂੰ ਯਹੋਵਾਹ ਨੇ ਦਿੱਤੀ ਆਦਮੀਆਂ ਨੇ ਉਸ ਨੂੰ ਛੱਡਣ ਲਈ ਮੈਨੂੰ ਮਜ਼ਬੂਰ ਕੀਤਾ ਉਨ੍ਹਾਂ ਮੈਨੂੰ ਆਖਿਆ, ‘ਜਾ, ਜਾਕੇ ਦੂਜੇ ਦੇਵਤਿਆਂ ਨੂੰ ਪੂਜ।’
Punjabi Bible 2016 - ਪਵਿੱਤਰ ਬਾਈਬਲ O.V.
ਸੋ ਹੁਣ ਹੇ ਮਹਾਰਾਜ ਪਾਤਸ਼ਾਹ, ਆਪਣੇ ਟਹਿਲੂਏ ਦੀਆਂ ਸੁਣੋ। ਜੇ ਕਦੀ ਯਹੋਵਾਹ ਨੇ ਮੇਰੇ ਵਿਰੁੱਧ ਤੈਨੂੰ ਉਕਸਾਇਆ ਹੋਵੇ ਤਾਂ ਉਹ ਭੇਟ ਮੰਨ ਲਵੇ ਅਤੇ ਜੇ ਕਦੀ ਆਦਮ ਜਾਇਆ ਨੇ ਅਜਿਹਾ ਕੀਤਾ ਹੋਵੇ ਤਾਂ ਯਹੋਵਾਹ ਦੇ ਅੱਗੋਂ ਉਨ੍ਹਾਂ ਉੱਤੇ ਸਰਾਪ ਹੋਵੇ ਕਿਉਂ ਜੋ ਅੱਜ ਨੇ ਯਹੋਵਾਹ ਦੀ ਦਿੱਤੀ ਹੋਈ ਮਿਲਖ ਵਿੱਚ ਰਹਿਣ ਤੋਂ ਮੈਨੂੰ ਧੱਕ ਦਿੱਤਾ ਅਤੇ ਮੈਨੂੰ ਆਖਦੇ ਹਨ, ਜਾਹ, ਹੋਰਨਾਂ ਦੇਵਤਿਆਂ ਦੀ ਪੂਜਾ ਕਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਹੁਣ ਹੇ ਮਹਾਰਾਜ ਰਾਜਾ, ਆਪਣੇ ਸੇਵਕ ਦੀ ਸੁਣ। ਜੇ ਕਦੀ ਯਹੋਵਾਹ ਨੇ ਮੇਰੇ ਵਿਰੁੱਧ ਤੈਨੂੰ ਉਕਸਾਇਆ ਹੋਵੇ ਤਾਂ ਉਹ ਭੇਟ ਮੰਨ ਲਵੇ ਅਤੇ ਜੇ ਕਦੀ ਮਨੁੱਖਾਂ ਨੇ ਅਜਿਹਾ ਕੀਤਾ ਹੋਵੇ ਤਾਂ ਯਹੋਵਾਹ ਦੇ ਅੱਗੋਂ ਉਨ੍ਹਾਂ ਉੱਤੇ ਸਰਾਪ ਹੋਵੇ ਕਿਉਂ ਜੋ ਅੱਜ ਉਨ੍ਹਾਂ ਨੇ ਯਹੋਵਾਹ ਦੀ ਦਿੱਤੀ ਹੋਈ ਮਿਲਖ਼ ਵਿੱਚ ਰਹਿਣ ਤੋਂ ਮੈਨੂੰ ਧੱਕ ਦਿੱਤਾ ਅਤੇ ਮੈਨੂੰ ਆਖਦੇ ਹਨ, ਜਾ, ਹੋਰਨਾਂ ਦੇਵਤਿਆਂ ਦੀ ਪੂਜਾ ਕਰ