1 Samuel 26:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੋ ਹੁਣ ਮੈਨੂੰ ਯਹੋਵਾਹ ਦੀ ਹਾਜ਼ਰੀ ਤੋਂ ਦੂਰ ਕਰਕੇ ਨਾ ਮਾਰ। ਹੁਣ ਉਸ ਦੇ ਸਾਹਮਣੇ ਮੇਰਾ ਲਹੂ ਧਰਤੀ ਉੱਪਰ ਨਾ ਵਹੇ ਕਿਉਂ ਜੋ ਇਸਰਾਏਲ ਦਾ ਪਾਤਸ਼ਾਹ ਇੱਕ ਪਿੱਸੂ ਲੱਭਣ ਨੂੰ ਨਿਕਲਿਆ ਹੈ ਜਿਵੇਂ ਕੋਈ ਪਹਾੜਾਂ ਉੱਪਰ ਤਿਤ੍ਤਰ ਦਾ ਸ਼ਿਕਾਰ ਲੱਭਣ ਲਈ ਨਿਕਲਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਹੁਣ ਯਹੋਵਾਹ ਦੇ ਸਾਹਮਣੇ ਮੇਰਾ ਲਹੂ ਧਰਤੀ ਉੱਤੇ ਨਾ ਵਹੇ ਕਿਉਂ ਜੋ ਇਸਰਾਏਲ ਦਾ ਪਤਾਸ਼ਾਹ ਇੱਕ ਪਿੱਸੂ ਲੱਭਣ ਨੂੰ ਨਿੱਕਲਿਆ ਹੈ ਜਿਵੇ ਕੋਈ ਪਹਾੜਾਂ ਉੱਤੇ ਤਿੱਤਰ ਦਾ ਸ਼ਿਕਾਰ ਖੇਡਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਹੁਣ ਯਹੋਵਾਹ ਦੇ ਸਾਹਮਣੇ ਮੇਰਾ ਲਹੂ ਧਰਤੀ ਉੱਤੇ ਨਾ ਵਹੇ ਕਿਉਂ ਜੋ ਇਸਰਾਏਲ ਦਾ ਰਾਜਾ ਇੱਕ ਪਿੱਸੂ ਲੱਭਣ ਨੂੰ ਨਿੱਕਲਿਆ ਹੈ ਜਿਵੇਂ ਕੋਈ ਪਹਾੜਾਂ ਉੱਤੇ ਤਿੱਤਰ ਦਾ ਸ਼ਿਕਾਰ ਖੇਡਦਾ ਹੈ।