1 Samuel 26:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਆਖਿਆ, “ਇਹ ਰਹੀ ਬਾਦਸ਼ਾਹ ਦੀ ਬਰਛੀ। ਤੂੰ ਆਪਣੇ ਇੱਕ ਆਦਮੀ ਨੂੰ ਭੇਜ ਕਿ ਉਹ ਇੱਥੋਂ ਆਕੇ ਲੈ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਦਾਊਦ ਨੇ ਉੱਤਰ ਦੇ ਕੇ ਆਖਿਆ, ਵੇਖ, ਪਾਤਸ਼ਾਹ ਦੀ ਬਰਛੀ ਹੈ ਸੋ ਜੁਆਨਾਂ ਵਿੱਚੋਂ ਕੋਈ ਆਣ ਕੇ ਉਹ ਨੂੰ ਲੈ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਨੇ ਉੱਤਰ ਦੇ ਕੇ ਆਖਿਆ, ਵੇਖ, ਰਾਜਾ ਦੀ ਬਰਛੀ ਹੈ ਸੋ ਜੁਆਨਾਂ ਵਿੱਚੋਂ ਕੋਈ ਆਣ ਕੇ ਉਹ ਨੂੰ ਲੈ ਜਾਵੇ