1 Samuel 26:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਸਭ ਮਨੁੱਖਾਂ ਨੂੰ ਆਪੋ-ਆਪਣੀ ਨੀਤ ਅਤੇ ਭਲਮਾਣਸੀ ਦਾ ਫ਼ਲ ਦੇਵੇ ਕਿਉਂ ਕਿ ਯਹੋਵਾਹ ਨੇ ਅੱਜ ਤੈਨੂੰ ਮੇਰੇ ਹੱਥ ਸੌਂਪ ਦਿੱਤਾ ਪਰ ਮੈਂ ਨਾ ਚਾਹਿਆ ਕਿ ਯਹੋਵਾਹ ਦੇ ਮਸਹ ਹੋਏ ਉੱਪਰ ਹੱਥ ਚਲਾਵਾਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੋਵਾਹ ਸਭਨਾਂ ਮਨੁੱਖਾਂ ਨੂੰ ਆਪੋ ਆਪਣੀ ਨੀਤ ਅਤੇ ਭਲਮਾਣਸੀ ਦੇ ਅਨੁਸਾਰ ਫਲ ਦੇਵੇ ਕਿਉਂ ਜੋ ਯਹੋਵਾਹ ਨੇ ਤੈਨੂੰ ਅੱਜ ਮੇਰੇ ਹੱਥ ਵਿੱਚ ਸੌਂਪ ਦਿੱਤਾ ਪਰ ਮੈਂ ਨਹੀਂ ਚਾਹਿਆ ਜੋ ਯਹੋਵਾਹ ਦੇ ਮਸਹ ਹੋਏ ਉੱਤੇ ਹੱਥ ਚਲਾਵਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਹੋਵਾਹ ਸਾਰੇ ਮਨੁੱਖਾਂ ਨੂੰ ਆਪੋ-ਆਪਣੀ ਨੀਤ ਅਤੇ ਭਲਮਾਣਸੀ ਦੇ ਅਨੁਸਾਰ ਫਲ ਦੇਵੇ ਕਿਉਂ ਜੋ ਯਹੋਵਾਹ ਨੇ ਤੈਨੂੰ ਅੱਜ ਮੇਰੇ ਹੱਥ ਵਿੱਚ ਸੌਂਪ ਦਿੱਤਾ ਪਰ ਮੈਂ ਨਹੀਂ ਚਾਹਿਆ ਜੋ ਯਹੋਵਾਹ ਦੇ ਅਭਿਸ਼ੇਕ ਹੋਏ ਉੱਤੇ ਹੱਥ ਚਲਾਵਾਂ