1 Samuel 26:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਦਾਊਦ ਨੇ ਆਪਣੇ ਖੁਫ਼ੀਆਂ ਨੂੰ ਭੇਜਿਆ ਤਾਂ ਪਤਾ ਲੱਗਾ ਕਿ ਸ਼ਾਊਲ ਸੱਚ ਮੁੱਚ ਉਸ ਦੇ ਪਿੱਛੇ-ਪਿੱਛੇ ਆ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਦਾਊਦ ਨੇ ਸੇਲੂਆਂ ਨੂੰ ਘੱਲਿਆ ਅਤੇ ਜਾਤਾ ਜੋ ਸ਼ਾਊਲ ਸੱਚ ਮੁੱਚ ਆਇਆ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਦਾਊਦ ਨੇ ਭੇਤੀਆਂ ਨੂੰ ਭੇਜਿਆ ਅਤੇ ਜਾਣਿਆ ਜੋ ਸ਼ਾਊਲ ਸੱਚ-ਮੁੱਚ ਆਇਆ ਹੈ।