1 Samuel 26:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਦਾਊਦ ਉੱਠ ਕੇ ਸ਼ਾਊਲ ਦੇ ਡੇਰੇ ਕੋਲ ਆਇਆ ਅਤੇ ਦਾਊਦ ਨੇ ਉਸ ਥਾਂ ਨੂੰ ਜਿੱਥੇ ਸ਼ਾਊਲ ਲੰਮਾ ਪਿਆ ਹੋਇਆ ਸੀ ਅਤੇ ਉਸ ਦੇ ਨਾਲ ਨੇਰ ਦੇ ਪੁੱਤਰ ਅਬਨੇਰ ਨੂੰ ਵੀ ਜੋ ਉਸਦਾ ਸੇਨਾਪਤੀ ਸੀ, ਉਨ੍ਹਾਂ ਨੂੰ ਵੇਖਿਆ ਕਿ ਉਹ ਸੁੱਤੇ ਪਏ ਸਨ। ਸ਼ਾਊਲ ਡੇਰੇ ਦੇ ਬਿਲਕੁਲ ਵਿੱਚਕਾਰ ਸੁੱਤਾ ਹੋਇਆ ਸੀ ਅਤੇ ਉਸ ਦੇ ਚਾਰੋਂ ਪਾਸੇ ਸਿਪਾਹੀ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਦਾਊਦ ਉੱਠ ਕੇ ਸ਼ਾਊਲ ਦੇ ਡੇਰਿਆਂ ਕੋਲ ਆਇਆ ਅਤੇ ਦਾਊਦ ਨੇ ਉਸ ਥਾਂ ਨੂੰ ਜਿੱਥੇ ਸ਼ਾਊਲ ਲੰਮਾ ਪਿਆ ਹੋਇਆ ਸੀ ਅਤੇ ਨੇਰ ਦਾ ਪੁੱਤ੍ਰ ਅਬਨੇਰ ਵੀ ਜੋ ਉਹ ਦਾ ਸੈਨਾਪਤੀ ਸੀ ਡਿੱਠਾ ਅਤੇ ਸ਼ਾਊਲ ਗੱਡੀਆਂ ਦੇ ਥਾਂ ਵਿੱਚ ਸੁੱਤਾ ਪਿਆ ਸੀ ਅਤੇ ਲੋਕਾਂ ਨੇ ਉਹ ਦੇ ਆਲੇ ਦੁਆਲੇ ਡੇਰੇ ਲਾਏ ਹੋਏ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਦਾਊਦ ਉੱਠ ਕੇ ਸ਼ਾਊਲ ਦੇ ਡੇਰਿਆਂ ਕੋਲ ਆਇਆ, ਦਾਊਦ ਨੇ ਉਸ ਥਾਂ ਨੂੰ ਜਿੱਥੇ ਸ਼ਾਊਲ ਲੰਮਾ ਪਿਆ ਹੋਇਆ ਸੀ ਅਤੇ ਨੇਰ ਦਾ ਪੁੱਤਰ ਅਬਨੇਰ ਵੀ ਜੋ ਉਹ ਦਾ ਸੈਨਾਪਤੀ ਸੀ ਵੇਖਿਆ ਅਤੇ ਸ਼ਾਊਲ ਗੱਡੀਆਂ ਦੇ ਥਾਂ ਵਿੱਚ ਸੁੱਤਾ ਪਿਆ ਸੀ ਅਤੇ ਲੋਕਾਂ ਨੇ ਉਹ ਦੇ ਆਲੇ-ਦੁਆਲੇ ਡੇਰੇ ਲਾਏ ਹੋਏ ਸਨ।