1 Samuel 26:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਤਦ ਹਿੱਤੀ ਅਹੀਮਲਕ ਅਤੇ ਸਰੂਯਾਹ ਦੇ ਪੁੱਤਰ ਅਬੀਸ਼ਈ ਨੂੰ ਜੋ ਕਿ ਯੋਆਬ ਦਾ ਭਰਾ ਸੀ, ਉੱਤਰ ਦੇਕੇ ਆਖਿਆ, “ਸ਼ਾਊਲ ਦੇ ਡੇਰਿਆ ਵੱਲ ਮੇਰੇ ਨਾਲ ਕੌਣ ਚੱਲੇਗਾ?” ਅਬੀਸ਼ਈ ਨੇ ਕਿਹਾ, “ਮੈਂ ਤੇਰੇ ਨਾਲ ਚੱਲਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਦਾਊਦ ਨੇ ਹਿੱਤੀ ਅਹੀਮਲਕ ਅਤੇ ਸਰੂਯਾਹ ਦੇ ਪੁੱਤ੍ਰ ਅਬੀਸ਼ਈ ਨੂੰ ਜੋ ਯੋਆਬ ਦਾ ਭਰਾ ਸੀ ਉੱਤਰ ਦੇ ਕੇ ਆਖਿਆ, ਸ਼ਾਊਲ ਦੇ ਡੇਰਿਆਂ ਵੱਲ ਮੇਰੇ ਨਾਲ ਕੌਣ ਉਤਰੇਗਾ ਅਬੀਸ਼ਾਈ ਬੋਲਿਆ, ਤੁਹਾਡੇ ਨਾਲ ਮੈਂ ਉਤਰਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਦਾਊਦ ਨੇ ਹਿੱਤੀ ਅਹੀਮਲਕ ਅਤੇ ਸਰੂਯਾਹ ਦੇ ਪੁੱਤਰ ਅਬੀਸ਼ਈ ਨੂੰ ਜੋ ਯੋਆਬ ਦਾ ਭਰਾ ਸੀ ਆਖਿਆ, ਸ਼ਾਊਲ ਦੇ ਡੇਰਿਆਂ ਵੱਲ ਮੇਰੇ ਨਾਲ ਕੌਣ ਉਤਰੇਗਾ? ਅਬੀਸ਼ਈ ਬੋਲਿਆ, ਤੁਹਾਡੇ ਨਾਲ ਮੈਂ ਉਤਰਾਂਗਾ।