1 Samuel 26:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਰਾਤ ਪਈ ਤਾਂ ਦਾਊਦ ਅਤੇ ਅਬੀਸ਼ਈ ਸ਼ਾਊਲ ਦੇ ਡੇਰੇ ਵਿੱਚ ਚੱਲੇ ਗਏ। ਸ਼ਾਊਲ ਡੇਰੇ ਦੇ ਵਿੱਚਕਾਰ ਸੁੱਤਾ ਪਿਆ ਸੀ। ਉਸਦੀ ਬਰਛੀ ਉਸ ਦੇ ਸਿਰਹਾਨੇ ਜ਼ਮੀਨ ਉੱਪਰ ਗੱਡੀ ਪਈ ਸੀ। ਅਬੀਨੇਰ ਅਤੇ ਸਿਪਾਹੀ ਉਸ ਦੇ ਦੁਆਲੇ ਸੁੱਤੇ ਪਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਦਾਊਦ ਅਤੇ ਅਬੀਸ਼ਈ ਰਾਤ ਨੂੰ ਉਨ੍ਹਾਂ ਲੋਕਾਂ ਵਿੱਚ ਜਾ ਪਏ ਅਤੇ ਵੇਖੋ, ਉਸ ਵੇਲੇ ਸ਼ਾਊਲ ਗੱਡੀਆਂ ਦੇ ਥਾਂ ਵਿੱਚ ਸੁੱਤਾ ਪਿਆ ਸੀ ਅਤੇ ਉਹ ਦੀ ਬਰਛੀ ਉਹ ਦੇ ਸਿਰਹਾਂ ਦੀ ਧਰਤੀ ਵਿੱਚ ਗੱਡੀ ਹੋਈ ਸੀ ਅਤੇ ਅਬੀਨੇਰ ਅਤੇ ਸਿਪਾਹੀ ਉਹ ਦੇ ਉਦਾਲੇ ਪਏ ਹੋਏ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਦਾਊਦ ਅਤੇ ਅਬੀਸ਼ਈ ਰਾਤ ਨੂੰ ਉਨ੍ਹਾਂ ਲੋਕਾਂ ਵਿੱਚ ਜਾ ਪਏ ਅਤੇ ਵੇਖੋ, ਉਸ ਵੇਲੇ ਸ਼ਾਊਲ ਗੱਡੀਆਂ ਦੇ ਥਾਂ ਵਿੱਚ ਸੁੱਤਾ ਪਿਆ ਸੀ ਅਤੇ ਉਹ ਦੀ ਬਰਛੀ ਉਹ ਦੀ ਸਿਰਹਾਣੇ ਧਰਤੀ ਵਿੱਚ ਗੱਡੀ ਹੋਈ ਸੀ ਅਤੇ ਅਬਨੇਰ ਅਤੇ ਸਿਪਾਹੀ ਉਹ ਦੇ ਉਦਾਲੇ ਪਏ ਹੋਏ ਸਨ।